Home » ਮਿਥਾਲੀ ਰਾਜ ਨੇ ਕੌਮਾਂਤਰੀ ਕ੍ਰਿਕਟ ਤੋਂ ਲਿਆ ਸੰਨਿਆਸ
Home Page News • India • India News • India Sports • Sports • Sports

ਮਿਥਾਲੀ ਰਾਜ ਨੇ ਕੌਮਾਂਤਰੀ ਕ੍ਰਿਕਟ ਤੋਂ ਲਿਆ ਸੰਨਿਆਸ

Spread the news

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਾਬਕਾ ਕਪਤਾਨ ਮਿਥਾਲੀ ਰਾਜ ਨੇ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ ਕਰ ਦਿੱਤਾ ਹੈ। ਟਵੀਟ ਵਿੱਚ ਆਪਣੇ ਬਿਆਨ ਵਿੱਚ ਉਨ੍ਹਾਂ ਨੇ ਸਾਰਿਆਂ ਨੂੰ ਮਿਲੀ ਹਮਾਇਤ ਅਤੇ ਪਿਆਰ ਲਈ ਸ਼ੁਕਰੀਆ ਕਿਹਾ ਹੈ।ਉਨ੍ਹਾਂ ਨੇ ਇਹ ਵੀ ਲਿਖਿਆ ਹੈ ਕਿ ਉਹ ਸਭ ਦੇ ਆਸ਼ੀਰਵਾਦ ਅਤੇ ਹਮਾਇਤ ਨਾਲ ਆਪਣੀ ਦੂਜੀ ਪਾਰੀ ਦੀ ਉਡੀਕ ਕਰ ਰਹੇ ਹਨ।