Home » ਉੱਤਰੀ ਆਕਲੈਂਡ ‘ਚ ਵਾਪਰੀ ਇੱਕ ਘਟਨਾ ਵਿੱਚ ਕਈ ਲੋਕ ਜ਼ਖਮੀ…
Home Page News • New Zealand Local News • NewZealand

ਉੱਤਰੀ ਆਕਲੈਂਡ ‘ਚ ਵਾਪਰੀ ਇੱਕ ਘਟਨਾ ਵਿੱਚ ਕਈ ਲੋਕ ਜ਼ਖਮੀ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ) ਉੱਤਰੀ ਆਕਲੈਂਡ ਦੇ Murraye Bay ਤੇ ਵਾਪਰੀ ਇਕ ਘਟਨਾ ‘ਚ ਕਈ ਦੇ ਲੋਕ ਜ਼ਖਮੀ ਹੋਣ ਦੀ ਖਬਰ ਹੈ।ਪੁਲਿਸ ਦਾ ਕਹਿਣਾ ਹੈ ਕਿ ਇਸ ਘਟਨਾ ਸਬੰਧੀ ਪੁੱਛਗਿੱਛ ਲਈ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਪੁਲਿਸ ਨੇ ਕਿਹਾ ਕਿ ਉਹ ਅਜੇ ਵੀ ਇਹ ਪਤਾ ਲਗਾ ਰਹੇ ਹਨ ਕਿ ਕਿੰਨੇ ਲੋਕ ਜ਼ਖਮੀ ਹੋਏ ਹਨ ਕਿਸ ਹਾਲਤ ਵਿੱਚ ਹਨ।