
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਖਾਸ ਖਬਰ ਸਾਹਮਣੇ ਆ ਰਹੀ ਹੈ। ਅੱਜ ਇੱਕ ਵਾਰ ਫਿਰ ਤੋਂ ਦਰਸ਼ਕਾਂ ਵਿੱਚ ਮੂਸੇਵਾਲਾ ਦੀ ਆਵਾਜ਼ ਗੂੰਜੇਗੀ। ਦਰਅਸਲ, ਮੌਤ ਤੋਂ ਬਾਅਦ ਮਰਹੂਮ ਗਾਇਕ ਮੂਸੇਵਾਲਾ ਦਾ ਪਹਿਲਾ ਗੀਤ ਐਸਵਾਈਐਲ (SYL) ਅੱਜ ਰਿਲੀਜ਼ ਹੋਣ ਜਾ ਰਿਹਾ ਹੈ। ਇਸਦੀ ਜਾਣਕਾਰੀ ਕਲਾਕਾਰ ਦੇ ਸ਼ੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤੀ ਗਈ ਹੈ।
Add Comment