ਆਕਲੈਂਡ (ਬਲਜਿੰਦਰ ਸਿੰਘ)ਰੋਟੋਰੂਆ ਇਕ ਗੰਭੀਰ ਹਾਲਤ ਵਿੱਚ ਜ਼ਖਮੀ ਮਿਲੇ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਦੇ ਇਕ ਬੁਲਾਰੇ ਨੇ ਮੀਡੀਆ ਨੂੰ ਦੱਸਿਆ ਕਿ ਰਾਤ 11.30 ਵਜੇ ਦੇ ਕਰੀਬ ਇੱਕ ਵਿਅਕਤੀ ਵਿਕਟੋਰੀਆ ਸਟਰੀਟ ਦੇ ਇਕ ਪਤੇ ਦੇ ਬਾਹਰ ਜ਼ਖਮੀ ਹਾਲਤ ਵਿੱਚ ਪਾਇਆ ਗਿਆ ਜਿਸ ਦੀ ਛਾਤੀ ਤੇ ਚਾਕੂ ਦੇ ਜ਼ਖ਼ਮ ਸਨ। ਬੁਲਾਰੇ ਨੇ ਕਿਹਾ ਉਸ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਸੀ।ਘਟਨਾ ਦੇ ਹਾਲਾਤਾਂ ਦੀ ਜਾਂਚ ਜਾਰੀ ਹੈ।ਪੁਲਿਸ ਕਿਸੇ ਵੀ ਵਿਅਕਤੀ ਕੋਲ ਇਸ ਘਟਨਾ ਸਬੰਧੀ ਕੋਈ ਜਾਣਕਾਰੀ ਹੋਵੇ ਤਾ ਰੋਟੋਰੂਆ ਪੁਲਿਸ, 105, ਜਾਂ ਕ੍ਰਾਈਮ ਸਟਾਪਰਸ ਨੂੰ ਗੁਮਨਾਮ ਰੂਪ ਵਿੱਚ 0800 555 111 ‘ਤੇ ਫਾਈਲ ਨੰਬਰ 220626/7747 ਦਾ ਹਵਾਲਾ ਦਿੰਦੇ ਹੋਏ ਜਾਣਕਾਰੀ ਪ੍ਰਦਾਨ ਕੀਤੀ ਜਾ ਸਕਦੀ ਹੈ।
ਰੋਟੋਰੂਆ ‘ਚ ਗੰਭੀਰ ਜ਼ਖਮੀ ਹਾਲਤ ਵਿੱਚ ਮਿਲਿਆ ਵਿਅਕਤੀ
June 25, 2022
1 Min Read
You may also like
Home Page News • India • India News
ਗਿਆਨੀ ਰਘਬੀਰ ਸਿੰਘ ਨੇ SGPC ਦੇ ਰਵੱਈਏ ’ਤੇ ਖੜ੍ਹੇ ਕੀਤੇ ਸਵਾਲ…
32 minutes ago
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News8,654
- India5,069
- India Entertainment129
- India News3,253
- India Sports227
- KHABAR TE NAZAR3
- LIFE66
- Movies48
- Music84
- New Zealand Local News2,921
- NewZealand3,241
- Punjabi Articules7
- Religion1,105
- Sports216
- Sports214
- Technology32
- Travel55
- Uncategorized56
- World2,322
- World News1,940
- World Sports206












