Home » ਲੰਡਨ ‘ਚ ਹੋਈ ਕੈਪਟਨ ਅਮਰਿੰਦਰ ਸਿੰਘ ਦੀ ਸਰਜਰੀ, ਪੀਐਮ ਨੇ ਪੁੱਛਿਆ ਹਾਲ-ਚਾਲ…
Home Page News • India • India News

ਲੰਡਨ ‘ਚ ਹੋਈ ਕੈਪਟਨ ਅਮਰਿੰਦਰ ਸਿੰਘ ਦੀ ਸਰਜਰੀ, ਪੀਐਮ ਨੇ ਪੁੱਛਿਆ ਹਾਲ-ਚਾਲ…

Spread the news

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲ ਕੀਤੀ ਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਕੈਪਟਨ ਦੀ ਸ਼ਨੀਵਾਰ ਨੂੰ ਲੰਡਨ ਦੇ ਇਕ ਹਸਪਤਾਲ ਵਿਚ ਰੀੜ੍ਹ ਦੀ ਹੱਡੀ ਦੀ ਸਫਲ ਸਰਜਰੀ ਹੋਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪੰਜਾਬ ਲੋਕ ਕਾਂਗਰਸ ਦੇ ਮੁਖੀ ਹਨ। ਉਨ੍ਹਾਂ ਨੇ ਭਾਜਪਾ ਨਾਲ ਮਿਲ ਕੇ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਲੜੀਆਂ ਸਨ।