ਅਮਰੀਕਾ ‘ਚ ਉਸ ਵਿਅਕਤੀ ਦਾ ਕਤਲ ਹੋ ਗਿਆ ਜਿਸ ਨੇ ਕੁੱਝ ਦਿਨ ਪਹਿਲਾਂ ਹੀ ਸਿੱਖਾਂ ਉਤੇ ਹਮਲਾ ਕੀਤਾ ਸੀ। ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿਚ 3 ਸਿੱਖਾਂ ’ਤੇ ਨਸਲੀ ਹਮਲਾ ਕਰਨ ਵਾਲੇ 19 ਸਾਲਾ ਵਰਨੌਨ ਡਗਲਸ ਦੀ ਅਣਪਛਾਤੇ ਹਮਲਾਵਰਾਂ ਨੇ ਛੁਰਾ ਮਾਰ ਕੇ ਹੱਤਿਆ ਕਰ ਦਿਤੀ ਹੈ। ਪੁਲਿਸ ਨੇ ਦਸਿਆ ਕਿ ਇਹ ਕਤਲ ਸਿੱਖਾਂ ਉਪਰ ਹਮਲੇ ਦਾ ਬਦਲਾ ਲੈਣ ਦੀ ਕਾਰਵਾਈ ਨਹੀਂ ਹੈ ਪਰ ਅਤੇ ਸ਼ੱਕੀ ਨੂੰ ਗ੍ਰਿਫ਼ਤਾਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਘਟਨਾ ਬ੍ਰਾਊਨਜ਼ਵਿਲ ਦੇ ਲੌਟ ਐਵੇਨਿਊ ਨੇੜੇ ਰੌਕਵੇਅ ਐਵੇਨਿਊ ਦੀ ਹੈ ਜਿਥੇ ਕਾਤਲ ਵੱਲੋ ਵਰਨੌਨ ਦੀ ਛਾਤੀ ਵਿਚ ਛੁਰਾ ਮਾਰ ਦਿਤਾ ਗਿਆ ਅਤੇ ਉਸ ਦੀ ਮੌਤ ਹੋ ਗਈ।
ਅਮਰੀਕਾ ‘ਚ 3 ਸਿੱਖਾਂ ’ਤੇ ਹਮਲਾ ਕਰਨ ਵਾਲੇ ਦਾ ਹੋਇਆ ਕਤਲ…
July 4, 2022
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News8,634
- India5,059
- India Entertainment129
- India News3,249
- India Sports227
- KHABAR TE NAZAR3
- LIFE66
- Movies48
- Music84
- New Zealand Local News2,912
- NewZealand3,232
- Punjabi Articules7
- Religion1,103
- Sports216
- Sports214
- Technology32
- Travel55
- Uncategorized56
- World2,318
- World News1,937
- World Sports206












