Home » ਪੰਜਾਬ ਸਰਕਾਰ ਨੇ ਤਿੰਨ ਹੋਰ ਆਈਏਐਸ ਅਫਸਰਾਂ ਦੇ ਕੀਤੇ ਤਬਾਦਲੇ
Home Page News • India • India News

ਪੰਜਾਬ ਸਰਕਾਰ ਨੇ ਤਿੰਨ ਹੋਰ ਆਈਏਐਸ ਅਫਸਰਾਂ ਦੇ ਕੀਤੇ ਤਬਾਦਲੇ

Spread the news

ਪੰਜਾਬ  ਸਰਕਾਰ ਨੇ ਅੱਜ  ਤਿੰਨ ਹੋਰ ਆਈ ਏ ਐਸ ਅਫਸਰ ਦੇ ਤਬਾਦਲੇ ਹੋਏ ਹਨ। ਇਸ ਤੋਂ ਪਹਿਲਾਂ ਮਾਨ ਸਰਕਾਰ ਨੇ ਪੰਜਾਬ  ਪੁਲਿਸ ਪ੍ਰਸ਼ਾਸ ਵਿੱਚ ਵੱਡਾ ਫੇਰ ਬਦਲ ਕਰਦਿਆਂ 334 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।ਅੱਜ ਪੰਜਾਬ ਸਰਕਾਰ ਨੇ ਵਿਜੇ ਕੁਮਾਰ ਜੰਜੂਆ, ਆਈ.ਏ.ਐਸ, ਨੂੰ ਪੰਜਾਬ ਸਰਕਾਰ ਦਾ ਮੁੱਖ ਸਕੱਤਰ ਅਤੇ ਅਨਿਰੁਧ ਤਿਵਾੜੀ, ਆਈ.ਏ.ਐਸ. ਦੀ ਥਾਂ ‘ਤੇ ਪ੍ਰਸੋਨਲ ਅਤੇ ਵਿਜੀਲੈਂਸ ਵਿਭਾਗ ਦੇ ਪ੍ਰਮੁੱਖ ਸਕੱਤਰ ਵਜੋਂ ਤਾਇਨਾਤ ਕੀਤਾ ਹੈ