ਹਲਕਾ ਮੌੜ ਦੇ ਪਿੰਡ ਘੁੰਮਣ ਕਲਾਂ ‘ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਬੀਬੀ ਨੇ ਘਰ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਪ੍ਰੀਤਮ ਕੌਰ ਪਿੰਡ ਦੀ ਸਰਪੰਚ ਸੀ। ਉਸ ਦੇ ਸਿਰ ‘ਤੇ ਕਰੀਬ 10 ਲੱਖ ਰੁਪਏ ਦਾ ਕਰਜ਼ਾ ਸੀ। ਆਪਣੇ ਪਿੱਛੇ ਤਿੰਨ ਲੜਕੀਆਂ ਅਤੇ ਇੱਕ ਲੜਕਾ ਛੱਡ ਗਈ ਹੈ। ਕਿਸਾਨ ਜਥੇਬੰਦੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦਾ ਕਰਜ਼ਾ ਮੁਆਫ਼ ਕਰਕੇ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ।
ਬਠਿੰਡਾ ‘ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਬੀਬੀ ਨੇ ਕੀਤੀ ਖੁਦਕੁਸ਼ੀ…
July 6, 2022
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News8,634
- India5,059
- India Entertainment129
- India News3,249
- India Sports227
- KHABAR TE NAZAR3
- LIFE66
- Movies48
- Music84
- New Zealand Local News2,912
- NewZealand3,232
- Punjabi Articules7
- Religion1,103
- Sports216
- Sports214
- Technology32
- Travel55
- Uncategorized56
- World2,318
- World News1,937
- World Sports206












