Home » ਆਸਟ੍ਰੇਲੀਆ ‘ਚ ਪੜ੍ਹਾਈ ਕਰਨ ਗਏ ਮੋਗਾ ਜ਼ਿਲ੍ਹਾ ਦੇ ਨੌਜਵਾਨ ਦੀ ਅਚਾਨਕ ਹੋਈ ਮੌਤ…
Home Page News • India • NewZealand • World

ਆਸਟ੍ਰੇਲੀਆ ‘ਚ ਪੜ੍ਹਾਈ ਕਰਨ ਗਏ ਮੋਗਾ ਜ਼ਿਲ੍ਹਾ ਦੇ ਨੌਜਵਾਨ ਦੀ ਅਚਾਨਕ ਹੋਈ ਮੌਤ…

Spread the news

ਸਟੱਡੀ ਵੀਜ਼ਾ ‘ਤੇ ਆਸਟਰੇਲੀਆ ਪੜ੍ਹਾਈ ਕਰਨ ਗਏ ਨੌਜਵਾਨ ਦੀ ਅਚਾਨਕ ਹਾਰਟ ਅਟੈਕ ਨਾਲ ਮੌਤ ਹੋ ਗਈ।ਮ੍ਰਿਤਕ ਨੌਜਵਾਨ ਲਵਪ੍ਰੀਤ ਸਿੰਘ ਪੰਜਾਬ ਤੋ ਜ਼ਿਲ੍ਹਾ ਮੋਗਾ ਦੇ ਪਿੰਡ ਬਹਿਰਾਮ ਕੇ ਦਾ ਰਹਿਣ ਵਾਲਾ ਸੀ ਕਿ 3 ਸਾਲ ਪਹਿਲਾਂ ਲਵਪ੍ਰੀਤ ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਗਿਆ ਸੀ ਤੇ ਉੱਥੇ ਪਹਿਲਾਂ ਰਹਿੰਦੀ ਆਪਣੀ ਭੈਣ ਕੋਲ ਰਹਿ ਰਿਹਾ ਸੀ।। ਲਵਪ੍ਰੀਤ ਦੀ ਮੌਤ ਦੀ ਖ਼ਬਰ ਸੁਣ ਕੇ ਇਲਾਕ ਵਿਚ ਸੋਗ ਦੀ ਲਹਿਰ ਹੈ।ਜਾਣਕਾਰੀ ਅਨੁਸਾਰ ਲਵਪ੍ਰੀਤ ਦੇ ਮਾਤਾ-ਪਿਤਾ ਵੀ ਆਸਟ੍ਰੇਲੀਆ ਗਏ ਹੋਏ ਸਨ ਤੇ ਉੱਥੋ ਇਕ ਦਿਨ ਪਹਿਲਾਂ ਹੀ ਉਹ ਆਪਣੀ ਕੈਨੇਡਾ ਰਹਿੰਦੀ ਬੇਟੀ ਨੂੰ ਮਿਲਣ ਚਲੇ ਗਏ ਸਨ।ਦੋ ਭੈਣਾਂ ਦਾ ਭਰਾ ਤੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਅਚਾਨਕ ਬੇਵਕਤੀ ਮੌਤ ਨੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ।