ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਦਾਅਵਾ ਕੀਤਾ ਹੈ ਕਿ ਮੰਗਲਵਾਰ ਨੂੰ ਹਰਿਆਣਾ ਦੇ ਪਾਣੀਪਤ ਨੇੜੇ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਹਮਲਾ ਕੀਤਾ ਗਿਆ। ਏਜੀ ਸਿੱਧੂ ਦਿੱਲੀ ਤੋਂ ਚੰਡੀਗੜ੍ਹ ਰੇਲਗੱਡੀ ‘ਤੇ ਸਫ਼ਰ ਕਰ ਰਹੇ ਸੀ ਤਾਂ ਕੁਝ ਲੜਕਿਆ ਨੇ ਕਥਿਤ ਤੌਰ ‘ਤੇ ਪਥਰਾਅ ਕੀਤਾ ਅਤੇ ਖਿੜਕੀ ਦੇ ਸ਼ੀਸ਼ੇ ਤੋੜ ਦਿੱਤੇ। ਇਹ ਘਟਨਾ ਪਾਣੀਪਤ ਨੇੜੇ ਉਸ ਸਮੇਂ ਵਾਪਰੀ ਜਦੋਂ ਪੰਜਾਬ ਦੇ ਏਜੀ ਚੰਡੀਗੜ੍ਹ ਵਾਪਸ ਆ ਰਹੇ ਸਨ।ਦੱਸ ਦਈਏ ਕਿ ਸੋਮਵਾਰ ਨੂੰ ਏਜੀ ਸਿੱਧੂ ਸੁਪਰੀਮ ਕੋਰਟ ਵਿੱਚ ਲਾਰੈਂਸ ਬਿਸ਼ਨੋਈ ਮਾਮਲੇ ਵਿੱਚ ਪੇਸ਼ ਹੋਏ। ਹਮਲੇ ਤੋਂ ਬਾਅਦ ਏਜੀ ਸਿੱਧੂ ਨੇ ਪੰਜਾਬ ਦੇ ਡੀਜੀਪੀ ਕੋਲ ਸ਼ਿਕਾਇਤ ਦਰਜ ਕਰਵਾਈ। ਏਜੀ ਸਿੱਧੂ ਨੇ ਕਿ ਅੱਜ ਮੈਂ ਸੁਪਰੀਮ ਕੋਰਟ ਵਿੱਚ ਲਾਰੈਂਸ ਬਿਸ਼ਨੋਈ ਦਾ ਕੇਸ ਸੀ, ਉਸ ਕੇਸ ਵਿੱਚ ਦਿੱਲੀ ਗਿਆ ਸੀ ਅਤੇ ਵਾਪਸ ਆਉਂਦੇ ਸਮੇਂ ਇਹ ਘਟਨਾ ਵਾਪਰੀ ਹੈ, ਹਾਲਾਂਕਿ ਇਸ ਪੂਰੇ ਮਾਮਲੇ ਵਿੱਚ ਕੋਈ ਸ਼ਰਾਰਤੀ ਹੈ ਜਾਂ ਇਹ ਘਟਨਾ ਅਚਾਨਕ ਵਾਪਰੀ ਹੈ, ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਜਾ ਰਿਹਾ ਹੈ।
ਚਲਦੀ ਟਰੇਨ ‘ਚ ਪੰਜਾਬ ਦੇ AG ਅਨਮੋਲ ਰਤਨ ਸਿੱਧੂ ‘ਤੇ ਹੋਇਆ ਹਮਲਾ
July 13, 2022
1 Min Read
You may also like
dailykhabar
Topics
- Articules12
- Autos6
- Celebrities95
- COMMUNITY FOCUS7
- Deals11
- Entertainment138
- Entertainment158
- Fashion22
- Food & Drinks76
- Health347
- Home Page News6,462
- India3,871
- India Entertainment121
- India News2,637
- India Sports219
- KHABAR TE NAZAR3
- LIFE66
- Movies46
- Music79
- New Zealand Local News2,014
- NewZealand2,293
- Punjabi Articules7
- Religion828
- Sports207
- Sports206
- Technology31
- Travel54
- Uncategorized31
- World1,745
- World News1,520
- World Sports199