ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਦੇਸ਼ ਛੱਡ ਕੇ ਭੱਜ ਗਏ ਹਨ। ਨਿਊਜ਼ ਏਜੰਸੀ ਏਐਫਪੀ ਮੁਤਾਬਕ ਉਹ ਆਪਣੇ ਪੂਰੇ ਪਰਿਵਾਰ ਨਾਲ ਮਾਲਦੀਵ ਲਈ ਰਵਾਨਾ ਹੋ ਗਿਆ। ਅੱਜ ਯਾਨੀ 13 ਜੁਲਾਈ ਨੂੰ ਉਨ੍ਹਾਂ ਨੇ ਅਧਿਕਾਰਤ ਤੌਰ ‘ਤੇ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਸੀ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਰਾਜਪਕਸ਼ੇ ਦੇ ਛੋਟੇ ਭਰਾ ਅਤੇ ਸਾਬਕਾ ਵਿੱਤ ਮੰਤਰੀ ਬਾਸਿਲ ਰਾਜਪਕਸ਼ੇ ਨੇ ਵੀ ਸ਼੍ਰੀਲੰਕਾ ਛੱਡਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਹਵਾਈ ਅੱਡੇ ‘ਤੇ ਰੋਕ ਦਿੱਤਾ ਗਿਆ।ਦੱਸ ਦਈਏ ਕਿ ਸ਼੍ਰੀਲੰਕਾ ‘ਚ ਭਾਰੀ ਆਰਥਿਕ ਸੰਕਟ ਦੇ ਵਿਚਕਾਰ ਹਫੜਾ-ਦਫੜੀ ਦਾ ਮਾਹੌਲ ਹੈ। ਪਿਛਲੇ ਹਫਤੇ ਰਾਜਪਕਸ਼ੇ ਨੂੰ ਭਾਰੀ ਜਨਤਕ ਰੋਸ ਦੇ ਵਿਚਕਾਰ ਆਪਣੀ ਸਰਕਾਰੀ ਰਿਹਾਇਸ਼ ਤੋਂ ਭੱਜਣਾ ਪਿਆ ਸੀ। ਪ੍ਰਦਰਸ਼ਨਕਾਰੀਆਂ ਨੇ ਰਾਜਧਾਨੀ ਦੀਆਂ ਤਿੰਨ ਮੁੱਖ ਇਮਾਰਤਾਂ – ਰਾਸ਼ਟਰਪਤੀ ਭਵਨ, ਰਾਸ਼ਟਰਪਤੀ ਸਕੱਤਰੇਤ ਅਤੇ ਪ੍ਰਧਾਨ ਮੰਤਰੀ ਦੀ ਸਰਕਾਰੀ ਰਿਹਾਇਸ਼, ਟੈਂਪਲ ਟ੍ਰੀਜ਼ ‘ਤੇ ਕਬਜ਼ਾ ਕਰ ਲਿਆ ਹੈ।
ਦੇਸ਼ ਛੱਡ ਕੇ ਭੱਜੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ…
July 13, 2022
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












