Home » ਟੌਪੋ ਨੇੜੇ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ…
Home Page News • New Zealand Local News • NewZealand

ਟੌਪੋ ਨੇੜੇ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ…

Spread the news

ਆਕਲੈਂਡ (ਬਲਜਿੰਦਰ ਸਿੰਘ)ਵੀਰਵਾਰ ਸਵੇਰੇ ਤੌਪੋ ਨੇੜੇ ਸਟੇਟ ਹਾਈਵੇਅ 1 ‘ਤੇ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ।ਇਹ ਹਾਦਸਾ ਰੋਟੋਕਾਵਾ ਵਿੱਚ ਸੈਂਟੀਨਿਅਲ ਡਰਾਈਵ ਅਤੇ ਐਸਐਚ1 ਦੇ ਚੌਰਾਹੇ ‘ਤੇ ਵਾਪਰਿਆ।ਪੁਲਿਸ ਦਾ ਕਹਿਣਾ ਹੈ ਕਿ ਸੜਕ ਦੇ ਕੁਝ ਸਮੇਂ ਲਈ ਬੰਦ ਰਹਿਣ ਦੀ ਉਮੀਦ ਹੈ ਜਦੋਂ ਕਿ ਗੰਭੀਰ ਕਰੈਸ਼ ਯੂਨਿਟ ਘਟਨਾ ਸਥਾਨ ਦੀ ਜਾਂਚ ਕਰ ਰਹੀ ਹੈ।