Home » ਦੱਖਣੀ ਆਕਲੈਂਡ ‘ਚ ਕੰਨਟਰਕਸ਼ਨ ਸਾਈਟ ਤੇ ਇੱਕ ਵਿਅਕਤੀ ਦੀ ਹੋਈ ਮੌਤ…
Home Page News New Zealand Local News NewZealand

ਦੱਖਣੀ ਆਕਲੈਂਡ ‘ਚ ਕੰਨਟਰਕਸ਼ਨ ਸਾਈਟ ਤੇ ਇੱਕ ਵਿਅਕਤੀ ਦੀ ਹੋਈ ਮੌਤ…

Spread the news

ਆਕਲੈਂਡ (ਬਲਜਿੰਦਰ ਸਿੰਘ) ਦੱਖਣੀ ਆਕਲੈਂਡ ਦੇ ਵੀਰੀ ਇਲਾਕੇ ਵਿੱਚ ਇੱਕ ਉਸਾਰੀ ਵਾਲੀ ਥਾਂ ‘ਤੇ ਕੰਮ ਕਰਦੇ ਸਮੇਂ ਇੱਕ ਵਿਅਕਤੀ ਦੀ ਮੌਤ ਹੋ ਗਈ।ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਵਿਅਕਤੀ McLaughlins Road, wiri ਵਿੱਚ ਘਟਨਾ ਸਥਾਨ ‘ਤੇ ਜ਼ਖਮੀ ਹੋ ਗਿਆ ਸੀ ਜਿੱਥੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਪੁਲਿਸ ਨੂੰ ਘਟਨਾ ਬਾਰੇ ਸਵੇਰੇ 10.30 ਵਜੇ ਦੇ ਕਰੀਬ ਸੂਚਨਾ ਮਿਲੀ ਸੀ।ਉਹਨਾ ਕਿਹਾ ਜਾਂਚ ਚੱਲ ਰਹੀ ਹੈ, ਅਤੇ ਵਰਕਸੇਫ ਨੂੰ ਸੂਚਿਤ ਕੀਤਾ ਗਿਆ ਹੈ। ਇਸ ਘਟਨਾ ਬਾਰੇ ਅਜੇ ਕੋਈ ਹੋਰ ਜਾਣਕਾਰੀ ਉਪਲਬਧ ਨਹੀਂ ਹੋਈ ਹੈ।