ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਮੁਕਤਸਰ ਪੁਲਿਸ ਨੂੰ ਟਰਾਂਜਿਟ ਰਿਮਾਂਡ ’ਤੇ ਭੇਜ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਵੱਖ-ਵੱਖ ਕੇਸਾਂ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਖਾਸ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।ਤੁਹਾਨੂੰ ਦੱਸ ਦੇਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਕੋਰਟ ਵਿੱਚ ਪੇਸ਼ ਕਰਨ ਸਮੇਂ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਸਖ਼ਤ ਇੰਤਜ਼ਾਮ ਕੀਤਾ ਗਿਆ ਸੀ। ਇਸ ਤੋਂ ਇਲਾਵਾ ਕਿਸੇ ਵੀ ਹੋਰ ਵਿਅਕਤੀ ਨੂੰ ਕੋਰਟ ਵਿੱਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ।ਤੁਹਾਨੂੰ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨੂੰ 29 ਮਈ ਦੀ ਸ਼ਾਮ 5.30 ਵਜੇ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਗੁਰੱਪ ਨੇ ਜਿੰਮੇਵਾਰੀ ਲਈ ਸੀ। ਉਸ ਤੋਂ ਬਾਅਦ ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਉੱਤੇ ਪੰਜਾਬ ਲੈ ਕੇ ਆਈ ਸੀ।
ਲਾਰੈਂਸ ਬਿਸ਼ਨੋਈ ਦਾ ਮੁਕਤਸਰ ਪੁਲਿਸ ਨੂੰ ਮਿਲਿਆ ਟਰਾਂਜ਼ਿਟ ਰਿਮਾਂਡ ਮਿਲਿਆ…
July 21, 2022
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












