ਆਕਲੈਂਡ(ਬਲਜਿੰਦਰ ਸਿੰਘ)ਬੀਤੀ ਰਾਤ ਵਾਈਕਾਟੋ ਐਕਸਪ੍ਰੈਸ ਵੇਅ ‘ਤੇ ਕਾਰ ਦੀ ਲਪੇਟ ‘ਚ ਆਉਣ ਨਾਲ ਇਕ ਵਿਅਕਤੀ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਪੁਲਿਸ ਨੇ ਦੱਸਿਆ ਕਿ ਹਾਦਸਾ 12.15 ਵਜੇ ਦੇ ਕਰੀਬ ਲੇਕ ਰੋਡ ਓਵਰਬ੍ਰਿਜ ਤੋਂ ਲਗਭਗ ਇੱਕ ਕਿਲੋਮੀਟਰ ਉੱਤਰ ਵੱਲ ਹਾਰਸ਼ਮ ਡਾਊਨਜ਼ ਵਿਖੇ ਹੋਇਆ।ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ ਗਿਆ ਤਾਂ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲਿਆ ਅਤੇ ਸੜਕ ਨੂੰ ਬੰਦ ਕਰ ਦਿੱਤਾ ਗਿਆ।ਤਾਜਾਂ ਜਾਣਕਾਰੀ ਵਿੱਚ ਪੁਲਿਸ ਨੇ ਕਿਹਾ ਕਿ ਸੜਕ ਨੂੰ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ ਅਤੇ ਪੁੱਛਗਿੱਛ ਜਾਰੀ ਹੈ
SH1 ‘ਤੇ ਕਾਰ ਦੀ ਟੱਕਰ ਨਾਲ ਇੱਕ ਵਿਅਕਤੀ ਗੰਭੀਰ ਜ਼ਖਮੀ…
July 22, 2022
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












