ਇਟਲੀ ‘ਚ ਇਕ ਭਿਆਨਕ ਸੜਕ ਹਾਦਸੇ ‘ਚ 37 ਸਾਲਾ ਪੰਜਾਬੀ ਭਾਰਤੀ ਸੈਣੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤੀ ਇਟਲੀ ਦੇ ਮਾਨਤੋਵਾ ਜ਼ਿਲ੍ਹੇ ਦੇ ਪਾਲੀਦਾਨੋ ਵਿਖੇ ਹਾਦਸੇ ਦਾ ਸ਼ਿਕਾਰ ਹੋ ਗਿਆ।ਭਾਰਤੀ ਬੀਤੀ ਸ਼ਾਮ ਪੈਦਲ ਜਾ ਰਹੀ ਸੀ ਕਿ ਸੜਕ ਪਾਰ ਕਰਦੇ ਸਮੇਂ ਹਾਦਸਾ ਵਾਪਰ ਗਿਆ ਅਤੇ ਉਸ ਨੂੰ ਕਾਰ ਨੇ ਟੱਕਰ ਮਾਰ ਦਿੱਤੀ।ਭਾਰਤੀ ਸੈਣੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੇ ਦਮ ਤੋੜ ਦਿੱਤਾ। ਦੱਸ ਦੇਈਏ ਕਿ ਭਾਰਤੀ ਪਿਛਲੇ ਕਾਫੀ ਸਮੇਂ ਤੋਂ ਆਪਣੇ ਪਤੀ ਨਾਲ ਇਟਲੀ ‘ਚ ਰਹਿ ਰਹੀ ਸੀ। ਉਸ ਦੇ 2 ਬੱਚੇ ਹਨ ਜਿਨ੍ਹਾਂ ਵਿੱਚੋਂ ਇੱਕ ਦੀ ਉਮਰ 15 ਸਾਲ ਅਤੇ ਦੂਜੇ ਦੀ ਉਮਰ 11 ਸਾਲ ਹੈ।
ਇਟਲੀ ਵਿੱਚ 37 ਸਾਲਾ ਪੰਜਾਬਣ ਦੀ ਸੜਕ ਹਾਦਸੇ ‘ਚ ਮੌਤ…
July 27, 2022
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News8,615
- India5,050
- India Entertainment129
- India News3,246
- India Sports227
- KHABAR TE NAZAR3
- LIFE66
- Movies48
- Music84
- New Zealand Local News2,903
- NewZealand3,222
- Punjabi Articules7
- Religion1,101
- Sports216
- Sports214
- Technology32
- Travel55
- Uncategorized56
- World2,313
- World News1,934
- World Sports206












