ਆਕਲੈਂਡ(ਬਲਜਿੰਦਰ ਸਿੰਘ) ਪੁਲਿਸ ਨੇ ਪਿਛਲੇ ਹਫਤੇ ਮੱਧ ਆਕਲੈਂਡ ਵਿੱਚ ਇੱਕ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਇੱਕ ਵਿਅਕਤੀ ਦੀ ਭਾਲ ਸੀ ਜਿਸ ਸਬੰਧੀ ਕੱਲ ਪੁਲਿਸ ਵੱਲੋਂ ਸ਼ੋਸਲ ਮੀਡੀਆ ਤੇ ਵੀ ਉਸ ਵਿਅਕਤੀ ਦੀਆ ਕੁਝ ਫੋਟੋ ਵੀ ਸਾਂਝੀਆ ਕੀਤੀਆਂ ਗਈਆਂ ਸਨ ਨੂੰ ਹੁਣ ਪੁਲਿਸ ਨੇ ਗ੍ਰਿਫਤਾਰ ਕਰ ਲਿਆਂ ਹੈ।ਇਸ ਸਬੰਧੀ ਪੁਲਿਸ ਵੱਲੋਂ ਤਾਜਾਂ ਜਾਣਕਾਰੀ ਸ਼ੋਸਲ ਮੀਡੀਆ ਤੇ ਸਾਂਝੀ ਕਰਦੇ ਲਿਖਿਆ ਹੈ ਕਿ 24 ਜੁਲਾਈ ਨੂੰ ਵਾਪਰੀ ਇਸ ਘਟਨਾ ਲਈ 32 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ‘ਤੇ ਬਲਾਤਕਾਰ, ਚੋਰੀ, ਅਸ਼ਲੀਲ ਹਮਲਾ ਕਰਨ ਦੇ ਇਰਾਦੇ ਨਾਲ ਹਮਲਾ ਕਰਨ ਅਤੇ ਅਸ਼ਲੀਲ ਹਰਕਤ ਕਰਨ ਦੇ ਤਿੰਨ ਦੋਸ਼ ਲਗਾਏ ਗਏ ਹਨ।ਵਿਅਕਤੀ ਨੂੰ ਅੱਜ ਆਕਲੈਂਡ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ।ਪੁਲਿਸ ਜਨਤਾ ਦੇ ਮੈਂਬਰਾਂ ਦਾ ਉਹਨਾਂ ਦੀ ਸਹਾਇਤਾ ਲਈ ਅਤੇ ਇਸ ਮਾਮਲੇ ਵਿੱਚ ਸਾਡੀ ਅਪੀਲ ਨੂੰ ਸਾਂਝਾ ਕਰਨ ਲਈ ਧੰਨਵਾਦ ਕਰਨਾ ਚਾਹੇਗੀ।
ਨਿਊਜ਼ੀਲੈਂਡ ਪੁਲਿਸ ਨੇ ਜਿਨਸੀ ਸ਼ੋਸ਼ਣ ਮਾਮਲੇ ‘ਚ ਭਾਲ ਵਾਲੇ ਵਿਅਕਤੀ ਨੂੰ ਕੀਤਾ ਗ੍ਰਿਫਤਾਰ…
July 27, 2022
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News8,615
- India5,050
- India Entertainment129
- India News3,246
- India Sports227
- KHABAR TE NAZAR3
- LIFE66
- Movies48
- Music84
- New Zealand Local News2,903
- NewZealand3,222
- Punjabi Articules7
- Religion1,101
- Sports216
- Sports214
- Technology32
- Travel55
- Uncategorized56
- World2,313
- World News1,934
- World Sports206












