ਕੈਨੇਡਾ(ਕੁਲਤਰਨ ਸਿੰਘ ਪਧਿਆਣਾ )ਕੈਨੇਡਾ ਦੇ ਕਿਉਬਕ/ਉਨਟਾਰੀਓ ਬਾਰਡਰ ਲਾਗੇ ਹਾਈਵੇਅ 401 ਈਸਟ ਬਾਉੰਡ ਤੇ ਹੋਏ ਟਰੱਕ ਹਾਦਸੇ ,ਜਿਸ ਦੌਰਾਨ ਟਰੱਕ ਨੂੰ ਅੱਗ ਲੱਗ ਗਈ ਸੀ ਵਿੱਚ ਬਰੈਂਪਟਨ ਨਾਲ ਸਬੰਧਤ 26 ਸਾਲਾਂ ਦੇ ਨੌਜਵਾਨ ਟਰੱਕ ਡਰਾਈਵਰ ਰਿਸ਼ਭ ਸ਼ਰਮਾ ਦੀ ਮੌਤ ਹੋ ਗਈ ਹੈ। ਨੌਜਵਾਨ ਇਸ ਹਾਦਸੇ ਦੌਰਾਨ ਅੱਗ ਦੀਆਂ ਲਪਟਾਂ ਚ ਸੜ ਕੇ ਸੁਆਹ ਹੋ ਗਿਆ ਹੈ। ਰਿਸ਼ਭ ਸ਼ਰਮਾ ਕਰੀਬ 6 ਸਾਲ ਪਹਿਲਾਂ ਪੰਜਾਬ ਦੇ ਤਰਨਤਾਰਨ ਤੋਂ ਕੈਨੇਡਾ ਆਇਆ ਸੀ ਅਤੇ ਬਰੈਂਪਟਨ ਰਹਿੰਦਾ ਸੀ। ਲੰਘੇ ਮੰਗਲਵਾਰ ਉਹ ਰੋਜ਼ਾਨਾ ਵਾਂਗ ਆਪਣੇ ਕੰਮ ਤੇ ਗਿਆ ਅਤੇ ਮੋਨਟ੍ਰੀਅਲ ਜਾਂਦੇ ਸਮੇਂ ਉਸ ਦਾ ਟਰੱਕ ਹਾਦਸਾਗ੍ਰਸਤ ਹੋ ਗਿਆ। ਇਹ ਹਾਦਸਾ ਦੋ ਟਰੱਕਾ ਵਿਚਕਾਰ ਹੋਇਆ ਹੈ।
ਟਰੱਕ ਹਾਦਸੇ ਚ ਪੰਜਾਬੀ ਨੌਜਵਾਨ ਟਰੱਕ ਡਰਾਈਵਰ ਦੀ ਮੌਤ…
July 28, 2022
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












