Home » ਆਕਲੈਂਡ ਗੋਲੀਬਾਰੀ ਦੀਆਂ ਘਟਨਾਵਾਂ ਸਬੰਧੀ ਚਾਰ ਗ੍ਰਿਫਤਾਰ…
Home Page News New Zealand Local News NewZealand

ਆਕਲੈਂਡ ਗੋਲੀਬਾਰੀ ਦੀਆਂ ਘਟਨਾਵਾਂ ਸਬੰਧੀ ਚਾਰ ਗ੍ਰਿਫਤਾਰ…

Spread the news

ਆਕਲੈਂਡ(ਬਲਜਿੰਦਰ ਸਿੰਘ)ਬੀਤੇ ਸ਼ੁੱਕਰਵਾਰ ਦੁਪਹਿਰ ਤੋਂ ਸ਼ਨੀਵਾਰ ਸਵੇਰ ਤੱਕ ਆਕਲੈਂਡ ਭਰ ਵਿੱਚ ਵਾਪਰੀਆਂ ਗੋਲੀਬਾਰੀ ਦੀਆਂ ਘਟਨਾਵਾਂ ਦੇ ਸਬੰਧ ਵਿੱਚ ਪੁਲਿਸ ਵੱਲੋਂ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਪੁਲਿਸ ਨੇ ਕਿਹਾ ਕਿ ਗੋਲਫ ਹਾਰਬਰ ਘਟਨਾ ਦੇ ਸਬੰਧ ਵਿੱਚ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਇੱਕ 23 ਸਾਲਾ ਵਿਅਕਤੀ ‘ਤੇ ਨਕਲੀ ਹਥਿਆਰ ਰੱਖਣ ਦਾ ਦੋਸ਼ ਲਗਾਇਆ ਗਿਆ ਸੀ ਅਤੇ ਉਸਨੂੰ ਨੌਰਥਸ਼ੌਰ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਸੀ। ਗ੍ਰਿਫਤਾਰ ਕੀਤੇ ਗਏ ਤਿੰਨ ਹੋਰਾਂ ਨੂੰ ਯੂਥ ਏਡ ਲਈ ਰੈਫਰ ਕਰ ਦਿੱਤਾ ਗਿਆ ਹੈ।