Home » ਰਾਸ਼ਟਰਮੰਡਲ ਖੇਡਾਂ ਵਿੱਚ ਲੌਂਗ ਜੰਪ ਮੁਕਾਬਲੇ ‘ਚ ਮੁਰਲੀ ਸ਼੍ਰੀਸ਼ੰਕਰ ਨੇ ਜਿੱਤਿਆ ਚਾਂਦੀ ਦਾ ਤਮਗਾ…
Home Page News • India • India News • India Sports • Sports • Sports

ਰਾਸ਼ਟਰਮੰਡਲ ਖੇਡਾਂ ਵਿੱਚ ਲੌਂਗ ਜੰਪ ਮੁਕਾਬਲੇ ‘ਚ ਮੁਰਲੀ ਸ਼੍ਰੀਸ਼ੰਕਰ ਨੇ ਜਿੱਤਿਆ ਚਾਂਦੀ ਦਾ ਤਮਗਾ…

Spread the news

ਭਾਰਤ ਦੇ ਮੁਰਲੀ ਸ਼੍ਰੀਸ਼ੰਕਰ ਨੇ ਰਾਸ਼ਟਰਮੰਡਲ ਖੇਡਾਂ ਦੀ ਐਥਲੈਟਿਕ ਪ੍ਰਤੀਯੋਗਿਤਾ ਦੇ ਲੌਂਗ ਜੰਪ ਮੁਕਾਬਲੇ ‘ਚ ਚਾਂਦੀ ਦਾ ਤਮਗਾ ਜਿੱਤ ਕੇ ਇਤਿਹਾਸ ਰਚ ਦਿੱਤਾ ਪਰ ਮੁਹੰਮਦ ਅਨੀਸ ਯਾਹੀਆ 5ਵੇਂ ਸਥਾਨ ’ਤੇ ਰਹੇ। ਸ਼੍ਰੀਸ਼ੰਕਰ ਰਾਸ਼ਟਰਮੰਡਲ ਖੇਡਾਂ ਦੇ ਪੁਰਸ਼ ਲੌਂਗ ਜੰਪ ਮੁਕਾਬਲੇ ਵਿੱਚ ਤਮਗਾ ਜਿੱਤਣ ਵਾਲੇ ਪਹਿਲੇ ਭਾਰਤੀ ਖਿਡਾਰੀ ਹਨ।