ਆਕਲੈਂਡ(ਬਲਜਿੰਦਰ ਸਿੰਘ) ਆਕਲੈਂਡ ਹਵਾਈ ਅੱਡੇ ‘ਤੇ ਸੰਘਣੀ ਧੁੰਦ ਕਾਰਨ ਸੋਮਵਾਰ ਸਵੇਰ ਨੂੰ ਕੁਝ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।ਹਵਾਈ ਅੱਡੇ ‘ਤੇ ਫਿਲਹਾਲ ਧੁੰਦ ਦੀਆਂ ਪਾਬੰਦੀਆਂ ਲਾਗੂ ਹਨ।ਲਗਭਗ ਪੰਜ ਘਰੇਲੂ ਖੇਤਰੀ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ ਚਾਰ ਘਰੇਲੂ ਖੇਤਰੀ ਉਡਾਣਾਂ ਲੇਟ ਹੋਈਆਂਹਨ।ਯਾਤਰੀਆਂ ਨੂੰ ਤਾਕੀਦ ਕੀਤੀ ਜਾਂਦੀ ਹੈ ਕਿ ਉਹ ਨਵੀਨਤਮ ਜਾਣਕਾਰੀ ਲਈ ਆਪਣੀ ਏਅਰਲਾਈਨ ਨਾਲ ਸੰਪਰਕ ਕਰਨ।ਪਿਛਲੇ ਹਫਤੇ ਵੀਰਵਾਰ, ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਵੀ ਧੁੰਦ ਕਾਰਨ ਹਵਾਈ ਅੱਡੇ ‘ਤੇ ਕਈ ਉਡਾਣਾਂ ਰੱਦ ਹੋਈਆਂ ਸਨ।
ਧੁੰਦ ਕਾਰਨ ਆਕਲੈਂਡ ਏਅਰਪੋਰਟ ‘ਤੇ ਕਈ ਉਡਾਣਾਂ ਰੱਦ…
August 7, 2022
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












