Home » ਆਕਲੈਂਡ ਦੇ ਮਾਊਂਟ ਰੋਸਕਿਲ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਜ਼ਖਮੀ…
Home Page News New Zealand Local News NewZealand

ਆਕਲੈਂਡ ਦੇ ਮਾਊਂਟ ਰੋਸਕਿਲ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਜ਼ਖਮੀ…

Spread the news

ਆਕਲੈਂਡ(ਬਲਜਿੰਦਰ ਸਿੰਘ)ਅੱਜ ਤੜਕੇ ਸਵੇਰ ਆਕਲੈਂਡ ਦੇ ਮਾਊਂਟ ਰੋਸਕਿਲ ਵਿੱਚ ਏਅਰ ਗਨ ਨਾਲ ਹੋਈ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੇ ਜ਼ਖਮੀ ਹੋਣ ਦੀ ਖਬਰ ਹੈ।ਘਟਨਾ ਤੜਕੇ ਸਵੇਰੇ 3.10 ਵਜੇ ਫੁੱਲਜੇਮਜ਼ ਐਵੇਨਿਊ ‘ਤੇ ਇੱਕ ਜਾਇਦਾਦ ‘ਤੇ ਵਾਪਰੀ ਦੱਸੀ ਜਾ ਰਹੀ ਹੈ।ਜਿਸ ਵਿਅਕਤੀ ਨੂੰ ਗੋਲੀ ਲੱਗੀ ਸੀ, ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ “ਉਹ ਮੰਨਦੇ ਹਨ ਕਿ ਇੱਕ ਏਅਰ ਗਨ ਦੀ ਵਰਤੋਂ ਕੀਤੀ ਗਈ ਹੈ।