Home » ਮੰਤਰੀ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ਅੱਜ ਸੁਣਾਏਗਾ ਫੈਸਲਾ…
Home Page News • India • India News

ਮੰਤਰੀ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ਅੱਜ ਸੁਣਾਏਗਾ ਫੈਸਲਾ…

Spread the news

ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲੇਗੀ ਜਾਂ ਜੇਲ ‘ਚ ਰਹਿਣਗੇ, ਇਸ ਦਾ ਫੈਸਲਾ ਅੱਜ ਆ ਜਾਵੇਗਾ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਡਬਲ ਬੈਂਚ ਉਨ੍ਹਾਂ ਦੀ ਨਿਯਮਤ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰੇਗਾ। ਪਿਛਲੀ ਕਾਂਗਰਸ ਸਰਕਾਰ ਵੱਲੋਂ ਮਜੀਠੀਆ ਵਿਰੁੱਧ ਨਸ਼ਿਆਂ ਦਾ ਕੇਸ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਹ 24 ਫਰਵਰੀ ਤੋਂ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹੈ।