Home » ਹਮਿਲਟਨ ‘ਚ ਟਰੇਨ ਦੀ ਲਪੇਟ ‘ਚ ਆਉਣ ਨਾਲ ਵਿਅਕਤੀ ਦੀ ਮੌਤ…
Home Page News New Zealand Local News NewZealand

ਹਮਿਲਟਨ ‘ਚ ਟਰੇਨ ਦੀ ਲਪੇਟ ‘ਚ ਆਉਣ ਨਾਲ ਵਿਅਕਤੀ ਦੀ ਮੌਤ…

Spread the news

ਆਕਲੈਂਡ(ਬਲਜਿੰਦਰ ਸਿੰਘ)ਹਮਿਲਟਨ ‘ਚ ਟਰੇਨ ਦੀ ਲਪੇਟ ‘ਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦੀ ਦਰਦਨਾਕ ਖਬਰ ਸਾਹਮਣੇ ਆਈ ਹੈ।ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਘਟਨਾ ਅੱਜ ਤੜਕੇ ਸਵੇਰ 4:30 ਵਜੇ ਤੋਂ ਬਾਅਦ ਮੇਲਵਿਲ ਨਜਦੀਕ ਕੋਲਿਨਸ ਰੋਡ ਲੈਵਲ ਕਰਾਸਿੰਗ ‘ਤੇ ਵਾਪਰੀ।ਪੁਲਿਸ ਨੇ ਕਿਹਾ ਕਿ ਸੀਨ ਦੀ ਜਾਂਚ ਹੋਣ ਤੱਕ ਖੇਤਰ ਦੀ ਘੇਰਾਬੰਦੀ ਕੀਤੀ ਗਈ ਹੈ ਅਤੇ ਵਾਹਨ ਚਾਲਕਾਂ ਨੂੰ ਖੇਤਰ ਤੋਂ ਬਚਣ ਲਈ ਕਿਹਾ ਗਿਆ ਹੈ।