Home » ਆਕਲੈਂਡ ਦੇ ਦੱਖਣੀ ਮੋਟਰਵੇਅ ‘ਤੇ 4 ਕਾਰਾਂ ਦੀ ਟੱਕਰ ‘ਚ 8 ਜ਼ਖਮੀ…
Home Page News New Zealand Local News NewZealand

ਆਕਲੈਂਡ ਦੇ ਦੱਖਣੀ ਮੋਟਰਵੇਅ ‘ਤੇ 4 ਕਾਰਾਂ ਦੀ ਟੱਕਰ ‘ਚ 8 ਜ਼ਖਮੀ…

Spread the news

ਆਕਲੈਂਡ(ਬਲਜਿੰਦਰ ਸਿੰਘ)ਪੁਲਿਸ ਵੱਲੋਂ ਜਾਰੀ ਜਾਣਕਾਰੀ ਕਿਹਾ ਕਿ ਐਮਰਜੈਂਸੀ ਸੇਵਾਵਾਂ ਨੂੰ ਦੁਪਹਿਰ 1.18 ਵਜੇ ਦੱਖਣੀ ਮੋਟਰਵੇਅ ‘ਤੇ ਐਲਰਸਲੀ ਦੇ ਨਜਦੀਕ ਇੱਕ ਸੜਕ ਤੇ ਵਾਪਰੇ ਹਾਦਸੇ ਸਬੰਧੀ ਬੁਲਾਇਆ ਗਿਆ ਸੀ।ਇਸ ਹਾਦਸੇ ‘ਚ ਇਕ ਵਿਅਕਤੀ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ, ਜਦਕਿ 7 ਹੋਰਾਂ ਦੀ ਮਾਮੂਲੀ ਸੱਟਾਂ ਲੱਗੀਆਂ ਹਨ।”ਦੋ ਐਂਬੂਲੈਂਸਾਂ, ਇੱਕ ਰੈਪਿਡ ਰਿਸਪਾਂਸ ਯੂਨਿਟ, ਇੱਕ ਫਸਟ ਰਿਸਪਾਂਸ ਯੂਨਿਟ ਅਤੇ ਇੱਕ ਮੈਨੇਜਰ ਅੱਠ ਮਰੀਜ਼ਾਂ ਦਾ ਇਲਾਜ ਕਰਨ ਲਈ ਮੌਕੇ ਤੇ ਪਹੁੰਚੇ ਹਨ।