Home » ਆਕਲੈਂਡ ਸਕਾਈਸਿਟੀ ਵਿੱਚ ਚਾਕੂ ਲੈ ਕੇ ਘੁੰਮ ਰਹੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ…
Home Page News New Zealand Local News NewZealand

ਆਕਲੈਂਡ ਸਕਾਈਸਿਟੀ ਵਿੱਚ ਚਾਕੂ ਲੈ ਕੇ ਘੁੰਮ ਰਹੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ…

Spread the news

ਆਕਲੈਂਡ(ਬਲਜਿੰਦਰ ਸਿੰਘ)ਪੁਲਿਸ ਨੇ ਸਕਾਈਸਿਟੀ ਵਿੱਚ ਚਾਕੂ ਲੈ ਕੇ ਘੁੰਮ ਰਹੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਉਹਨਾਂ ਨੂੰ ਦੁਪਹਿਰ 2 ਵਜੇ ਦੇ ਕਰੀਬ ਇਕ ਵਿਅਕਤੀ ਦੇ ਕੋਲ ਚਾਕੂ ਵੇਖੇ ਜਾਣ ਦੀ ਸੂਚਨਾ ਮਿਲੀ ਸੀ।ਪੁਲਿਸ ਨੇ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।ਇਸ ਮਾਮਲੇ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਰਿਪੋਰਟ ਨਹੀਂ ਹੈ।