Home » ਆਕਲੈਂਡ ‘ਚ ਹੋਏ ਕਾਰ ਹਾਦਸੇ ਵਿੱਚ ਇੱਕ ਦੀ ਮੌਤ, ਤਿੰਨ ਜ਼ਖਮੀ…
Home Page News New Zealand Local News NewZealand

ਆਕਲੈਂਡ ‘ਚ ਹੋਏ ਕਾਰ ਹਾਦਸੇ ਵਿੱਚ ਇੱਕ ਦੀ ਮੌਤ, ਤਿੰਨ ਜ਼ਖਮੀ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ) ਆਕਲੈਂਡ ਦੇ ਕਲੇਵੇਡਨ ਵਿੱਚ ਸ਼ਨੀਵਾਰ ਸਵੇਰੇ ਇੱਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ।ਐਮਰਜੈਂਸੀ ਸੇਵਾਵਾਂ ਨੂੰ ਰਾਤ 1 ਵਜੇ ਦੇ ਕਰੀਬ ਪਾਪਾਕੁਰਾ-ਕਲੇਵੇਡਨ ਰੋਡ ‘ਤੇ ਸਿੰਗਲ-ਵਾਹਨ ਹਾਦਸੇ ਲਈ ਬੁਲਾਇਆ ਗਿਆ ਸੀ। ਪੁਲਿਸ ਨੇ ਕਿਹਾ ਕਿ ਹਾਦਸੇ ਦੇ ਹਾਲਾਤਾਂ ਦੀ ਜਾਂਚ ਜਾਰੀ ਹੈ ਹਾਦਸੇ ਵਿੱਚ ਨੁਕਸਾਨੇ ਗਏ ਬਿਜਲੀ ਦੇ ਖੰਭੇ ਦੀ ਮੁਰੰਮਤ ਕਰਨ ਲਈ ਸੜਕ ਨੂੰ ਬੰਦ ਕੀਤਾ ਗਿਆ ਹੈ।