-ਬੀਬਾ ਹਰਸਿਮਰਤ ਕੌਰ ਬਾਦਲ ਨੇ ਗੁਜਰਾਤ ਅੰਦਰ ਗੋਧਰਾ ਕਾਂਡ ਉਪਰੰਤ ਅਣਮਨੁੱਖੀ ਕਾਰਨਾਮਾ ਕਰਣ ਵਾਲੇ 11 ਬਲਾਤਕਾਰੀਆਂ ਅਤੇ ਕਾਤਲਾਂ ਨੂੰ ਅਜ਼ਾਦੀ ਦਿਵਸ ਦੀ ਵਰ੍ਹੇਗੰਢ ਮੌਕੇ ਰਿਹਾਈ ਮਿਲਣਾ, ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਲਈ ਬੜਾ ਦੁਖਦਾਈ ਦਸਿਆ ਹੈ। ਉਨ੍ਹਾਂ ਕਿਹਾ ਕਿ ਸਮੂਹਿਕ ਬਲਾਤਕਾਰ ਦੀ ਸ਼ਿਕਾਰ ਹੋਈ ਬਿਕਲਿਸ ਬਾਨੋ ਬਾਰੇ ਸੋਚ ਕੇ ਮੇਰਾ ਹਿਰਦਾ ਵਲੂੰਧਰਿਆ ਜਾਂਦਾ ਹੈ, ਜੋ 2002 ਵਿੱਚ ਪਰਿਵਾਰ ਦੇ 14 ਮੈਂਬਰਾਂ ਦੇ ਹੋਏ ਕਤਲ ਦੇ ਸਦਮੇ ਨੂੰ ਹੰਢਾ ਰਹੀ ਹੈ। ਆਓ, ਅਸੀਂ ‘ਨਾਰੀ ਸ਼ਕਤੀ’ ਸ਼ਬਦ ਨੂੰ ਇਸ ਦੇ ਅਸਲ ਅਰਥਾਂ ਵਿੱਚ ਨਿਭਾਉਂਦੇ ਹੋਏ ਔਰਤਾਂ ਦੇ ਹੱਕ ‘ਚ ਖੜ੍ਹੇ ਹੋਈਏ। ਇਹ ਮਾਫ਼ੀ ਤੁਰੰਤ ਰੱਦ ਕੀਤੇ ਜਾਣ ਦੀ ਲੋੜ ਹੈ।
ਬਿਕਲਿਸ ਬਾਨੋ ਕਾਂਡ ਦੇ ਦੋਸ਼ੀਆਂ ਦੀ ਰਿਹਾਈ ਤੁਰੰਤ ਰੱਦ ਕੀਤੀ ਜਾਏ : ਹਰਸਿਮਰਤ ਬਾਦਲ…
August 18, 2022
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












