ਆਕਲੈਂਡ(ਬਲਜਿੰਦਰ ਰੰਧਾਵਾ)ਵਾਇਕਾਟੋ ਸ਼ਹੀਦ-ਏ-ਆਜ਼ਮ ਭਗਤ ਸਿੰਘ ਸਪੋਰਟਸ ਐਂਡ ਕਲਚਰਲ ਟਰੱਸਟ ਹਮਿਲਟਨ ਵੱਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ 28 ਅਗਸਤ ਦਿਨ ਐਤਵਾਰ ਨੂੰ 22 ਰਿਚਮੰਡ ਸਟ੍ਰੀਟ ਹਮਿਲਟਨ ਵਿਖੇ ਦੁਪਹਿਰ 2.00 ਵਜੇ ਤੋਂ ਸ਼ਾਮੀ 5.00 ਵਜੇ ਤੱਕ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਪ੍ਰੋਗਰਾਮ ਵਿੱਚ ਕਵਿਤਾ, ਕੋਰਿਓਗ੍ਰਾਫੀ, ਦੇਸ਼ ਭਗਤੀ ਗੀਤ ਅਤੇ ਸਪੀਚਜ਼ ਆਦਿ ਦੇ ਨਾਲ ਪੰਜਾਬੀ ਕਲਚਰਲ ਡਰੈੱਸ ਮੁਕਾਬਲੇ 8 ਸਾਲ ਉਮਰ ਵਰਗ ਤੋਂ ਹੇਠਾਂ ਦੇ ਮੁੰਡੇ ਅਤੇ ਕੁੜੀਆਂ ਦੇ ਕਰਵਾਏ ਜਾਣਗੇ ਅਤੇ ਨਾਲ ਹੀ ਉਹਨਾ ਭਾਈਚਾਰੇ ਨੂੰ ਇਸ ਸਮਾਗਮ ਵਿੱਚ ਹਾਜ਼ਰੀ ਭਰਨ ਦੀ ਅਪੀਲ ਕੀਤੀ ਸਮਾਗਮ ਸਬੰਧੀ ਹੋਰ ਵਧੇਰੇ ਜਾਣਕਾਰੀ ਤੁਸੀਂ ਜਰਨੈਲ ਸਿੰਘ ਰਾਹੋ ਨਾਲ 021 654 362 ਉੱਤੇ ਸੰਪਰਕ ਸਕਦੇ ਹੋ।
ਸ਼ਹੀਦ-ਏ- ਆਜ਼ਮ ਭਗਤ ਸਿੰਘ ਸਪੋਰਟਸ ਐਂਡ ਕਲਚਰਲ ਟਰੱਸਟ ਵੱਲੋਂ ਹਮਿਲਟਨ ਵਿੱਚ ਮਨਾਇਆਂ ਜਾਵੇਗਾ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ
August 24, 2022
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












