ਆਕਲੈਂਡ(ਬਲਜਿੰਦਰ ਰੰਧਾਵਾ)ਆਕਲੈਂਡ ਦੇ ਇੱਕ ਉਪਨਗਰ ਵਿੱਚ ਇੱਕ ਨਿਰਮਾਣ ਕਰਮਚਾਰੀ ਦੇ ਇੱਕ ਸਕੈਫੋਲਡਿੰਗ ਤੋ ਡਿੱਗਣ ਕਾਰਨ ਗੰਭੀਰ ਜਖਮੀ ਹੋ ਗਿਆ ਸੇਂਟ ਜੌਹਨ ਐਂਬੂਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਦੋ ਐਂਬੂਲੈਂਸਾਂ ਅਤੇ ਦੋ ਰੈਪਿਡ-ਰਿਸਪਾਂਸ ਵਾਹਨ ਡਨਬਰ ਰੋਡ, ਮਾਊਂਟ ਈਡਨ ‘ਤੇ ਸਵੇਰੇ 8.26 ਵਜੇ ਹੋਏ ਹਾਦਸੇ ਤੇ ਭੇਜਿਆਂ ਗਿਆ ਜਿੱਥੇ ਇੱਕ ਮਰੀਜ਼ ਨੂੰ ਗੰਭੀਰ ਹਾਲਤ ਵਿੱਚ ਅਤੇ ਇੱਕ ਨੂੰ ਮਾਮੂਲੀ ਹਾਲਤ ਵਿੱਚ ਆਕਲੈਂਡ ਸਿਟੀ ਹਸਪਤਾਲ ਵਿੱਚ ਲਿਜਾਇਆ ਗਿਆ।ਇੱਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਇਕ ਵਿਅਕਤੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ ਹੈ।ਪੁੱਛਗਿੱਛ ਜਾਰੀ ਹੈ ਅਤੇ ਵਰਕਸੇਫ ਨੂੰ ਸੂਚਿਤ ਕੀਤਾ ਗਿਆ ਹੈ।
ਮਾਊਂਟ ਈਡਨ ‘ਚ ਕੰਮ ਦੌਰਾਨ ਵਾਪਰੇ ਹਾਦਸੇ ਦੌਰਾਨ ਵਿਅਕਤੀ ਗੰਭੀਰ ਜਖਮੀ
August 29, 2022
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












