ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ) ਕ੍ਰਾਈਸਟਚਰਚ ਵਾਪਰੀ ਇੱਕ ਗੰਭੀਰ ਘਟਨਾ ਵਿੱਚ ਇੱਕ ਵਿਅਕਤੀ ਦੇ ਜ਼ਖਮੀ ਹੋਣ ਤੋਂ ਬਾਅਦ ਹਥਿਆਰਬੰਦ ਪੁਲਿਸ ਅਧਿਕਾਰੀਆਂ ਨੇ ਕੇਂਦਰੀ ਕ੍ਰਾਈਸਟਚਰਚ ਵਿੱਚ ਇਕ ਸੜਕਾਂ ਤੇ ਘੇਰਾਬੰਦੀ ਕੀਤੀ ਗਈ ਹੈ।ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਹੇਅਰਫੋਰਡ ਸਟ੍ਰੀਟ ‘ਤੇ ਘਟਨਾ ਦੀ ਸੂਚਨਾ ਸਵੇਰੇ 11:15 ਵਜੇ ਤੋਂ ਬਾਅਦ ਮਿਲੀ।ਇਸ ਘਟਨਾ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋਇਆ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।ਹੇਅਰਫੋਰਡ ਸਟ੍ਰੀਟ ਅਤੇ ਸਟੈਨਮੋਰ ਰੋਡ ਦੇ ਆਸ-ਪਾਸ ਪੁਲਿਸ ਵੱਲੋੰ ਘੇਰਾਬੰਦੀ ਕੀਤੀ ਗਈ ਹੈ ਅਤੇ ਅਧਿਕਾਰੀ ਇਹ ਪਤਾ ਲਗਾਉਣ ਲਈ ਕੰਮ ਕਰ ਰਹੇ ਹਨ ਕਿ ਘਟਨਾ ਕਿਸ ਤਰਾਂ ਵਾਪਰੀ ਹੈ।news source-newshub
ਕ੍ਰਾਈਸਟਚਰਚ ਵਿੱਚ ਵਾਪਰੀ ਘਟਨਾ ਵਿੱਚ ਇਕ ਵਿਅਕਤੀ ਜ਼ਖਮੀ,ਹਥਿਆਰਬੰਦ ਪੁਲਿਸ ਨੇ ਕੀਤੀ ਘੇਰਾਬੰਦੀ…
August 30, 2022
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,059
- India5,248
- India Entertainment129
- India News3,334
- India Sports228
- KHABAR TE NAZAR3
- LIFE66
- Movies48
- Music84
- New Zealand Local News3,134
- NewZealand3,460
- Punjabi Articules7
- Religion1,140
- Sports224
- Sports219
- Technology32
- Travel55
- Uncategorized62
- World2,419
- World News2,009
- World Sports212












