Home » ਭਾਰਤ ਭੂਸ਼ਣ ਆਸ਼ੂ ਨੂੰ ਭੇਜਿਆ ਪਟਿਆਲਾ ਜੇਲ੍ਹ…
Home Page News • India • India News

ਭਾਰਤ ਭੂਸ਼ਣ ਆਸ਼ੂ ਨੂੰ ਭੇਜਿਆ ਪਟਿਆਲਾ ਜੇਲ੍ਹ…

Spread the news

ਟੈਂਡਰ ਘੁਟਾਲੇ ’ਚ ਗ੍ਰਿਫ਼ਤਾਰ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਲਧਿਆਣਾ ਕੋਰਟ ਨੇ ਬੁੱਧਵਾਰ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਉਤੇ ਭੇਜ ਦਿੱਤਾ ਹੈ। ਬੁੱਧਵਾਰ ਦੀ ਦੇਰ ਸ਼ਾਮ ਨੂੰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਲਿਆਦਾ ਗਿਆ ਹੈ।ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਟੈਂਡਰ ਘਪਲੇ ਵਿਚ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕੀਤਾ ਸੀ।