ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਅੱਜ ਦੁਪਹਿਰ ਮੈਨੂਰੇਵਾ ਵਿੱਚ ਹੋਏ ਇੱਕ ਮੋਟਰਸਾਈਕਲ ਹਾਦਸੇ ਤੋਂ ਬਾਅਦ ਆਕਲੈਂਡ ਹਸਪਤਾਲ ਵਿੱਚ ਇੱਕ ਵਿਅਕਤੀ ਆਪਣੀ ਜ਼ਿੰਦਗੀ ਦੀ ਲੜਾਈ ਲੜ ਰਿਹਾ ਹੈ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਐਮਰਜੈਂਸੀ ਸੇਵਾਵਾਂ ਨੇ ਲਗਭਗ 3.05 ਵਜੇ ਕੋਕਸਹੈੱਡ ਅਤੇ ਕੋਹੀਵੀ ਰੋਡ ਦੇ ਇੰਟਰਸੈਕਸ਼ਨ ‘ਤੇ ਹੋਏ ਹਾਦਸੇ ਉੱਤੇ ਮੌਕੇ ਤੇ ਪਹੁੰਚੇ।ਜਿੱਥੇ ਇੱਕ ਵਿਅਕਤੀ ਨੂੰ ਗੰਭੀਰ ਹਾਲਤ ਆਕਲੈਂਡ ਹਸਪਤਾਲ ਲਿਜਾਇਆ ਗਿਆ, ਸੇਂਟ ਜੌਨ ਦੇ ਬੁਲਾਰੇ ਨੇ ਪੁਸ਼ਟੀ ਕੀਤੀ, ਅਤੇ ਇੱਕ ਵਿਅਕਤੀ ਦਾ ਮੌਕੇ ‘ਤੇ ਇਲਾਜ ਕੀਤਾ ਗਿਆ।
ਮੈਨੁਰੇਵਾ ‘ਚ ਵਾਪਰੇ ਹਾਦਸੇ ਦੌਰਾਨ ਇਕ ਵਿਅਕਤੀ ਗੰਭੀਰ ਜਖਮੀ…
September 1, 2022
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












