Home » ਮੈਨੁਕਾਊ ‘ਚ ਇੱਕ ਵਿਅਕਤੀ ਦੀ ਲਾਸ਼ ਮਿਲਣ ਤੋਂ ਬਾਅਦ ਪੁਲਿਸ ਨੇ ਕੀਤਾ ਇੱਕ ਔਰਤ ਨੂੰ ਗ੍ਰਿਫਤਾਰ…
Home Page News • New Zealand Local News • NewZealand

ਮੈਨੁਕਾਊ ‘ਚ ਇੱਕ ਵਿਅਕਤੀ ਦੀ ਲਾਸ਼ ਮਿਲਣ ਤੋਂ ਬਾਅਦ ਪੁਲਿਸ ਨੇ ਕੀਤਾ ਇੱਕ ਔਰਤ ਨੂੰ ਗ੍ਰਿਫਤਾਰ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਅੱਜ ਸਵੇਰੇ ਆਕਲੈਂਡ ਦੇ ਕਾਉਂਟੀਜ਼ ਮੈਨੂਕਾਉ ਵਿੱਚ ਇੱਕ ਹੋਈ ਔਰਤ ਦੀ ਮੌਤ ਤੋਂ ਬਾਅਦ ਇੱਕ ਹੋਰ ਔਰਤ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੂੰ ਸਵੇਰੇ 4.30 ਵਜੇ ਦੇ ਕਰੀਬ ਲੇਕਵੁੱਡ ਕੋਰਟ ਦੇ ਇੱਕ ਪਤੇ ‘ਤੇ ਬੁਲਾਇਆ ਗਿਆ, ਜਿੱਥੇ ਘਟਨਾ ਸਥਾਨ ‘ਤੇ ਇੱਕ ਔਰਤ ਦੀ ਮੌਤ ਹੋ ਗਈ।ਡਿਟੈਕਟਿਵ ਇੰਸਪੈਕਟਰ ਸ਼ੌਨ ਵਿਕਰਸ ਨੇ ਕਿਹਾ, “ਪਤੇ ‘ਤੇ ਇਕ ਹੋਰ ਔਰਤ ਮੌਜੂਦ ਸੀ ਅਤੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਸੀ।ਲੇਕਵੁੱਡ ਕੋਰਟ ਦੇ ਇਸ ਘਟਨਾ ਸਥਾਨ ਉੱਤੇ ਪੁਲਿਸ ਵੱਲੋਂ ਦੇ ਘੇਰਾਬੰਦੀ ਕਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।