Home » ਨਿਊਜ਼ੀਲੈਂਡ ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਬਰਫ਼ਬਾਰੀ ਹੋਣ ਦੀ ਚੇਤਾਵਨੀ ਹੋਈ ਜਾਰੀ…
Home Page News • New Zealand Local News • NewZealand

ਨਿਊਜ਼ੀਲੈਂਡ ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਬਰਫ਼ਬਾਰੀ ਹੋਣ ਦੀ ਚੇਤਾਵਨੀ ਹੋਈ ਜਾਰੀ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਬੀਤੇ ਕੱਲ ਮੈਟਸਰਵਿਸ ਦੁਆਰਾ ਨਿਊਜ਼ੀਲੈਂਡ ਭਰ ਦੇ ਖੇਤਰਾਂ ਲਈ ਗੰਭੀਰ ਮੌਸਮ ਦੀਆਂ ਚੇਤਾਵਨੀਆਂ ਜਾਰੀ ਕੀਤੀਆਂ ਗਈਆਂ ਹਨ ਜਿਸ ਵਿੱਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਆਉਣ ਦੀ ਸੰਭਾਵਨਾ ਹੈ।ਨੌਰਥਲੈਂਡ, ਆਕਲੈਂਡ ਦੇ ਉੱਤਰੀ ਕਿਨਾਰੇ, ਕੋਰੋਮੰਡਲ ਅਤੇ ਗ੍ਰੇਟ ਬੈਰੀਅਰ ਆਈਲੈਂਡ ਲਈ ਵੀ ਭਾਰੀ ਬਾਰਿਸ਼ ਹੋਣ ਦੀ ਉਮੀਦ ਹੈ।ਇਸ ਦੀ ਨਾਲ ਹੀ ਨਿਊਜ਼ੀਲੈਂਡ ਦੇ ਕਈ ਖੇਤਰਾਂ ਵਿੱਚ ਭਾਰੀ ਬਰਫ਼ਬਾਰੀ ਹੋਣ ਦੀ ਵੀ ਸੰਭਾਵਨਾ ਹੈ ਜਿਸ ਨਾਲ ਮੁੜ ਤੋ ਠੰਢ ਵਧਣ ਦੇ ਆਸਾਰ ਹਨ।