Home » ਲੇਵਿਨ ‘ਚ ਘਰ ਨੂੰ ਲੱਗੀ ਅੱਗ ਦੇ ਸਬੰਧ ਵਿੱਚ ਇਕ ਵਿਅਕਤੀ ਗ੍ਰਿਫਤਾਰ…
Home Page News • New Zealand Local News • NewZealand

ਲੇਵਿਨ ‘ਚ ਘਰ ਨੂੰ ਲੱਗੀ ਅੱਗ ਦੇ ਸਬੰਧ ਵਿੱਚ ਇਕ ਵਿਅਕਤੀ ਗ੍ਰਿਫਤਾਰ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਬੁੱਧਵਾਰ ਸਵੇਰੇ ਲੇਵਿਨ ਵਿੱਚ ਇੱਕ ਘਰ ਵਿੱਚ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ ਜਿਸ ਤੋ ਬਾਅਦ ਇੱਕ 25 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਸ ‘ਤੇ ਕਤਲ ਦਾ ਦੋਸ਼ ਲਗਾਇਆ ਗਿਆ ਹੈ।
ਐਮਰਜੈਂਸੀ ਸੇਵਾਵਾਂ ਸਵੇਰੇ 8 ਵਜੇ ਦੇ ਕਰੀਬ ਕਵੀਨਵੁੱਡ ਸਟ੍ਰੀਟ ਤੇ ਵਾਪਰੀ ਘਟਨਾ ਸਥਾਨ ‘ਤੇ ਪਹੁੰਚੀਆਂ ਸਨ।ਬੁੱਧਵਾਰ ਸ਼ਾਮ ਨੂੰ, ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਇੱਕ 25 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਸ ‘ਤੇ ਕਤਲ ਅਤੇ ਅੱਗਜ਼ਨੀ ਦਾ ਦੋਸ਼ ਲਗਾਇਆ ਹੈ।ਤਉਸ ਨੂੰ ਵੀਰਵਾਰ ਲੇਵਿਨ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।