Home » ਨਿਊਜ਼ੀਲੈਂਡ ‘ਚ ਅੱਜ ਭਾਰੀ ਮੀਂਹ,ਗਰਜ, ਗੜੇ ਅਤੇ ਤੇਜ਼ ਹਵਾਵਾਂ ਚੱਲਣ ਦੇ ਅਨੁਮਾਨ…
Home Page News • New Zealand Local News • NewZealand

ਨਿਊਜ਼ੀਲੈਂਡ ‘ਚ ਅੱਜ ਭਾਰੀ ਮੀਂਹ,ਗਰਜ, ਗੜੇ ਅਤੇ ਤੇਜ਼ ਹਵਾਵਾਂ ਚੱਲਣ ਦੇ ਅਨੁਮਾਨ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਨਿਊਜ਼ੀਲੈਂਡ ਦੇ ਅੱਜ ਕਈ ਹਿੱਸਿਆਂ ਵਿੱਚ ਮੀਂਹ, ਤੇਜ਼ ਹਵਾਵਾਂ,ਤੂਫ਼ਾਨ ਅਤੇ ਗੜੇ ਪੈਣ ਦੀ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਮੈਟਸਰਵਿਸ ਦਾ ਕਹਿਣਾ ਹੈ ਕਿ ਆਕਲੈਂਡ, ਨੌਰਥਲੈਂਡ ਅਤੇ ਕੋਰੋਮੰਡਲ ਆਦਿ ਵਿੱਚ ਰਾਤ ਤੋ ਮੀਂਹ ਪੈ ਰਿਹਾ ਹੈ ਮੌਸਮ ਮਾਹਿਰ ਇਹ ਵੀ ਚੇਤਾਵਨੀ ਦੇ ਰਹੇ ਹਨ ਕਿ ਇਨ੍ਹਾਂ ਖੇਤਰਾਂ ਵਿੱਚ ਗਰਜ ਅਤੇ ਗੜੇ ਪੈਣ ਦੀ ਸੰਭਾਵਨਾ ਹੈ।