ਕਪੂਰਥਲਾ ਦੇ ਨੌਜਵਾਨ ਦੀ ਅਮਰੀਕਾ ‘ਚ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪਿੰਡ ਢਪਈ ਦੇ ਵਸਨੀਕ ਪਰਮਵੀਰ ਸਿੰਘ ਦਾ ਅਮਰੀਕਾ ਵਿੱਚ ਇੱਕ ਵਿਅਕਤੀ ਵੱਲੋਂ ਸਿਰ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਪਰਮਵੀਰ ਦੇ ਪਿੰਡ ਅਤੇ ਘਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਜੋ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਉਸ ਵਿੱਚ ਵਿਅਕਤੀ ਨੇ ਆਪਣਾ ਮੂੰਹ ਢੱਕਿਆ ਹੋਇਆ ਹੈ ਜਿਸ ਨੇ ਪਰਮਵੀਰ ਦੇ ਸਿਰ ‘ਤੇ ਗੋਲੀ ਮਾਰ ਦਿੱਤੀ, ਜਿਸ ਤੋਂ ਬਾਅਦ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਦੱਸ ਦੇਈਏ ਕਿ ਪਰਮਵੀਰ ਸਿੰਘ ਅਮਰੀਕਾ ਦੇ ਮਿਸੀਸਿਪੀ ਸੂਬੇ ਦੇ ਡੂਪੋਲੋ ਵਿੱਚ ਇੱਕ ਗੈਸ ਸਟੇਸ਼ਨ ਵਿੱਚ ਸਟੋਰ ਕਲਰਕ ਵਜੋਂ ਕੰਮ ਕਰਦਾ ਸੀ। ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ।
ਕਪੂਰਥਲਾ ਦੇ ਨੌਜਵਾਨ ਦੀ ਅਮਰੀਕਾ ‘ਚ ਗੋਲੀ ਮਾਰ ਕੇ ਹੱਤਿਆ…
September 15, 2022
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












