Home » ਮਾਟਾਮਾਟਾ ਨਜਦੀਕ ਵਾਪਰੇ ਭਿਆਨਕ ਹਾਦਸੇ ਦੌਰਾਨ ਤਿੰਨ ਲੋਕਾਂ ਦੀ ਹੋਈ ਮੌਤ…
Home Page News New Zealand Local News NewZealand

ਮਾਟਾਮਾਟਾ ਨਜਦੀਕ ਵਾਪਰੇ ਭਿਆਨਕ ਹਾਦਸੇ ਦੌਰਾਨ ਤਿੰਨ ਲੋਕਾਂ ਦੀ ਹੋਈ ਮੌਤ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਮਾਟਾਮਾਟਾ ਵਿਖੇ ਅੱਜ ਇੱਕ ਹਾਦਸੇ ਦੌਰਾਨ ਤਿੰਨ ਲੋਕਾਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਹੈ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸ਼ਾਮ 5.30 ਵਜੇ ਤੋਂ ਬਾਅਦ ਮਾਟਾਮਾਟਾ ਵਿੱਚ ਸਟੇਟ ਹਾਈਵੇਅ 29 ‘ਤੇ ਹਾਦਸੇ ਵਾਲੀ ਥਾਂ ‘ਤੇ ਬੁਲਾਇਆ ਗਿਆ ਸੀ।ਗੰਭੀਰ ਕਰੈਸ਼ ਯੂਨਿਟ ਘਟਨਾ ਵਾਲੀ ਥਾਂ ਦੀ ਜਾਂਚ ਕਰ ਰਹੀ ਹੈ।ਸੜਕ ਦੇ ਕਈ ਘੰਟੇ ਬੰਦ ਰਹਿਣ ਦੀ ਸੰਭਾਵਨਾ ਹੈ