Home » ਆਕਲੈਂਡ ‘ਚ ਚੋਰਾਂ ਨੇ ਲੁੱਟਿਆਂ ਇੱਕ ਹੋਰ ਸ਼ਰਾਬ ਦਾ ਠੇਕਾਂ…
Home Page News New Zealand Local News NewZealand

ਆਕਲੈਂਡ ‘ਚ ਚੋਰਾਂ ਨੇ ਲੁੱਟਿਆਂ ਇੱਕ ਹੋਰ ਸ਼ਰਾਬ ਦਾ ਠੇਕਾਂ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਚੋਰਾਂ ਵੱਲੋਂ ਅੱਜ ਤੜਕੇ ਸਵੇਰ ਆਕਲੈਂਡ ‘ਚ ਸ਼ਰਾਬ ਦੇ ਠੇਕੇ ‘ਤੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆਂ ਇਸ ਸਬੰਧੀ ਐਮਰਜੈਂਸੀ ਸੇਵਾਵਾਂ ਨੂੰ ਸਵੇਰੇ 5 ਵਜੇ ਦੇ ਕਰੀਬ ਲੁਨ ਐਵੇਨਿਊ ‘ਤੇ ਚੋਰੀ ਦੀ ਘਟਨਾ ਸਬੰਧੀ ਸੂਚਨਾ ਮਿਲੀ ਸੀ।ਪੁਲਿਸ ਦੇ ਇੱਕ ਬੁਲਾਰੇ ਨੇ ਕਿਹਾ, “ਇਸ ਵਿੱਚ ਸ਼ਾਮਲ ਲੋਕ ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਮੌਕੇ ਤੋਂ ਫ਼ਰਾਰ ਹੋ ਗਏ।ਚੋਰੀ ਦੇ ਨੁਕਸਾਨ ਸਬੰਧੀ ਜਾਂਚ ਕੀਤੀ ਜਾ ਰਹੀ ਹੈ ਅਤੇ ਚੋਰੀ ਲਈ ਜ਼ਿੰਮੇਵਾਰ ਵਿਅਕਤੀਆਂ ਦਾ ਪਤਾ ਲਗਾਉਣ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।