ਕੈਨੇਡਾ ਦੇ ਐਡਮਿੰਟਨ ਚ’ ਰਹਿੰਦੇ ਪੰਜਾਬੀ ਟਰੱਕਿੰਗ ਦੇ ਕਾਰੋਬਾਰੀ ਗੁਰਕੀਰਤਪਾਲ ਸਿੰਘ ਦੀ ਬੀਤੀ ਰਾਤ ਹੋਏ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੋਤ ਹੋ ਜਾਣ ਦੀ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾਂਦਾ ਹੈ ਕਿ ਮ੍ਰਿਤਕ ਐਡਮਿੰਟਨ ਕੈਨੇਡਾ ਵਿੱਚ ਰਹਿੰਦਾ ਸੀ ਅਤੇ ਟਰੱਕਿੰਗ ਦਾ ਇਕ ਸਫਲ ਕਾਰੋਬਾਰੀ ਸੀ। ਉਸ ਦਾ ਟਰੱਕਿੰਗ ਦਾ ਕਾਰੋਬਾਰ ਹੋਣ ਕਰਕੇ ਉਹ ਆਪਣੇ ਕੰਮ ਦੇ ਚੱਲਦਿਆਂ ਰੋਜ਼ਾਨਾ ਹੀ ਐਡਮਿੰਟਨ ਤੋ ਫੋਰਟ ਮੈਕਮਰੀ ਅੱਪਡਾਊਨ ਕਰਦਾ ਸੀ। ਬੀਤੀ ਰਾਤ ਜਦੋ ਉਸ ਨੇ ਆਪਣਾ ਟਰੱਕ ਫੋਰਟ ਮੈਕਮਰੀ ਵੀ ਖੜਾ ਕਰ ਦਿੱਤਾ ਅਤੇ ਆਪਣੇ ਪਿਕਅੱਪ ਟਰੱਕ ਵਿੱਚ ਜਦੋਂ ਰਾਤ ਨੂੰ ਉਹ ਆਪਣੇ ਪਿੱਕਅੱਪ ਟਰੱਕ ਵਿੱਚ ਵਾਪਿਸ ਘਰ ਐਡਮਿੰਟਨ ਨੂੰ ਪਰਤ ਰਿਹਾ ਸੀ ਅਤੇ ਸਾਹਮਣੇ ਤੋ ਆਉਂਦੇ ਇੱਕ ਦੂਜੇ ਪਿੱਕਅੱਪ ਟਰੱਕ ਨਾਲ ਉਸ ਦਾ ਪਿੱਕਅੱਪ ਟਰੱਕ ਟਕਰਾਅ ਗਿਆ ਅਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ।ਦੱਸਿਆ ਜਾਂਦਾ ਹੈ ਕਿ ਇਸ ਦਰਦਨਾਇਕ ਹਾਦਸੇ ਵਿੱਚ ਦੂਜੇ ਪਿੱਕਅੱਪ ਟਰੱਕ ਦਾ ਡਰਾਈਵਰ ਜੋ ਕਿ ਇੱਕ ਗੋਰਾ ਸੀ, ਉਸ ਦੀ ਵੀ ਮੋਕੇ ਤੇ ਮੌਤ ਹੋ ਗਈ।ਦੱਸਿਆ ਗਿਆ ਕਿ ਇਹ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਦੋਨੋਂ ਪਿੱਕਅੱਪ ਟਰੱਕ ਬੁਰੀ ਤਰ੍ਹਾਂ ਸੜ੍ਹ ਕੇ ਸੁਆ ਹੋ ਗਏ। ਇਹ ਦਰਦਨਾਇਕ ਹਾਦਸਾ ਕੈਨੇਡਾ ਦੇ ਵਾਇਲ ਸਿਟੀ ਤੋਂ ਐਡਮਿੰਟਨ ਵੱਲ ਨੂੰ ਤਕਰੀਬਨ 10 ਕੁ ਕਿਲੋਮੀਟਰ ਦੀ ਦੂਰੀ ‘ਤੇ ਵਾਪਰਿਆ। ਮ੍ਰਿਤਕ ਦਾ ਪੰਜਾਬ ਤੋ ਪਿਛੋਕੜ ਜਿਲ੍ਹਾ ਫਰੀਦਕੋਟ ਨਾਲ ਦੱਸਿਆ ਜਾਂਦਾ ਹੈ।ਇਸ ਦਰਦਨਾਇਕ ਦੁੱਖਦਾਈ ਮੋਤ ਦਾ ਸੁਣ ਕਿ ਪੰਜਾਬੀ ਭਾਈਚਾਰੇ ਵਿੱਚ ਬਹੁਤ ਹੀ ਸੋਗ ਹੈ ਦੱਸਿਆ ਜਾਂਦਾ ਹੈ ਕਿ ਮ੍ਰਿਤਕ ਗੁਰਕੀਰਤਪਾਲ ਸਿੰਘ ਖੋਸਾ ਬਹੁਤ ਹੀ ਹੱਸਮੁੱਖ, ਮਿਲਾਪੜਾ ਅਤੇ ਮਿਲਣਸਾਰ ਇਨਸਾਨ ਸੀ ਜੋ ਭਰ ਜਵਾਨੀ ਵਿੱਚ ਇਸ ਜਹਾਨ ਤੋ ਕੂਚ ਕਰ ਗਿਆ।
ਕਨੇਡਾ ‘ਚ ਪੰਜਾਬੀ ਮੂਲ ਦੇ ਨੋਜਵਾਨ ਗੁਰਕੀਰਤਪਾਲ ਸਿੰਘ ਖੋਸਾ ਦੀ ਇੱਕ ਹਾਦਸੇ ਵਿੱਚ ਹੋਈ ਮੌਤ…
September 27, 2022
2 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












