Home » ਤਿਮਾਰੂ ਵਿੱਚ ਦੋ ਵਾਹਨਾਂ ਦੀ ਟੱਕਰ ਵਿੱਚ ਦੋ ਦੀ ਮੌਤ…
Home Page News • New Zealand Local News • NewZealand

ਤਿਮਾਰੂ ਵਿੱਚ ਦੋ ਵਾਹਨਾਂ ਦੀ ਟੱਕਰ ਵਿੱਚ ਦੋ ਦੀ ਮੌਤ…

Spread the news

ਆਕਲੈਂਡ(ਬਲਜਿੰਦਰ ਸਿੰਘ)ਕੱਲ ਦੁਪਹਿਰ ਰੰਗੀਟਾਟਾ ਦੇ ਦੱਖਣ ਵੱਲ ਦੋ ਵਾਹਨਾਂ ਦੀ ਟੱਕਰ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ।ਪੁਲਿਸ ਨੇ ਦੱਸਿਆ ਕਿ ਹਾਦਸਾ ਸ਼ਾਮ 3:30 ਵਜੇ ਦੇ ਕਰੀਬ ਐਸਐਚ1 ਅਤੇ ਲੁੱਕਰ ਰੋਡ ਦੇ ਚੌਰਾਹੇ ‘ਤੇ ਵਾਪਰਿਆ।ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਤੀਜੇ ਵਿਅਕਤੀ ਨੂੰ ਗੰਭੀਰ ਸੱਟਾਂ ਨਾਲ ਕ੍ਰਾਈਸਟਚਰਚ ਹਸਪਤਾਲ ਲਿਜਾਇਆ ਗਿਆ ਹੈ। ਗੰਭੀਰ ਕਰੈਸ਼ ਯੂਨਿਟ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।