ਆਕਲੈਂਡ(ਬਲਜਿੰਦਰ ਸਿੰਘ) Manawatū ‘ਚ ਅੱਜ ਕੰਮ ਵਾਲੀ ਥਾਂ ‘ਤੇ ਅੱਜ ਅੱਗ ਲੱਗਣ ਕਾਰਨ ਦੋ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਹੈ।ਫਾਇਰ ਐਂਡ ਐਮਰਜੈਂਸੀ ਨਿਊਜ਼ੀਲੈਂਡ ਦਾ ਕਹਿਣਾ ਹੈ ਕਿ ਦੁਪਹਿਰ 12.30 ਵਜੇ ਦੇ ਕਰੀਬ ਇੱਕ “ਰਿਹਾਇਸ਼ੀ ਵਰਕਸ਼ਾਪ” ਵਿੱਚ ਅੱਗ ਬੁਝਾਉਣ ਲਈ ਅਮਲੇ ਨੂੰ ਬੁਲਾਇਆ ਗਿਆ ਸੀ।ਸੇਂਟ ਜੌਨ ਦਾ ਕਹਿਣਾ ਹੈ ਕਿ ਦੋ ਹੈਲੀਕਾਪਟਰ ਇੱਕ ਐਂਬੂਲੈਂਸ ਅਤੇ ਇੱਕ ਫਸਟ ਰਿਸਪਾਂਸ ਟੀਮ ਨੂੰ ਘਟਨਾ ਸਥਾਨ ‘ਤੇ ਭੇਜਿਆ ਗਿਆ ਸੀ।ਦੋ ਲੋਕਾਂ ਨੂੰ ਹੈਲੀਕਾਪਟਰ ਰਾਹੀਂ ਵੈਲਿੰਗਟਨ ਹਸਪਤਾਲ ਲਿਜਾਇਆ ਗਿਆ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਹੈ ਬਣੀ ਹੋਈ ਹੈ। ਪੁਲਿਸ ਨੇ ਦੱਸਿਆਂ ਕਿ ਵਰਕਸੇਫ ਦੀ ਟੀਮ ਜਾਂਚ ਕਰ ਰਹੀ ਹੈ।
ਵਰਕਸ਼ਾਪ ‘ਚ ਅੱਗ ਲੱਗਣ ਕਾਰਨ ਦੋ ਵਿਅਕਤੀ ਜ਼ਖਮੀ ਇੱਕ ਦੀ ਹਾਲਤ ਗੰਭੀਰ…
October 4, 2022
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












