ਪੰਜਾਬੀ ਅਦਾਕਾਰਾ ਅਤੇ ਬਿੱਗ ਬੌਸ ਸੀਜ਼ਨ 13 ਦੀ ਫਾਈਨਲਿਸਟ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਗਿੱਲ ਨੂੰ ਇੱਕ ਅਣਪਛਾਤੇ ਮੋਬਾਈਲ ਨੰਬਰ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸੀ। ਜਿਸ ਤੋਂ ਬਾਅਦ ਪੁਲਿਸ ਵਲੋਂ ਕੀਤੀ ਜਾ ਰਹੀ ਭਾਲ ‘ਤੇ ਇਹ ਪਤਾ ਚਲਿਆ ਕਿ ਅਦਾਕਾਰਾ ਦੇ ਪਿਤਾ ਨੂੰ ਧਮਕੀ ਦੇਣ ਵਾਲਾ ਪੁਰਾਣਾ ਗੰਨਮੈਨ ਸੀ। ਦੱਸ ਦੇਈਏ ਕਿ ਸੰਤੋਖ ਗਿੱਲ ਨੂੰ ਫੋਨ ਕਰਨ ਵਾਲੇ ਮੁਲਜ਼ਮ ਨੇ ਦੀਵਾਲੀ ਤੋਂ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।ਸੰਤੋਖ ਗਿੱਲ ਨੇ ਦੱਸਿਆ ਸੀ ਕਿ ਸ਼ੁੱਕਰਵਾਰ ਨੂੰ ਉਹ ਕਿਸੇ ਕੰਮ ਦੇ ਸਿਲਸਿਲੇ ‘ਚ ਆਪਣੀ ਕਾਰ ‘ਚ ਤਰਨਤਾਰਨ ਵੱਲ ਜਾ ਰਹੇ ਸੀ। ਇਸੇ ਦੌਰਾਨ ਉਸ ਦੇ ਮੋਬਾਈਲ ‘ਤੇ ਅਣਪਛਾਤੇ ਨੰਬਰ ਤੋਂ ਕਾਲ ਆਈ। ਫੋਨ ਕਰਨ ਵਾਲੇ ਨੇ ਉਸ ਨੂੰ ਧਮਕੀ ਦਿੱਤੀ ਕਿ ਉਹ ਦੀਵਾਲੀ ਤੋਂ ਪਹਿਲਾਂ ਉਨ੍ਹਾਂ ਨੂੰ ਮਾਰ ਦੇਵੇਗਾ। ਫੋਨ ਕਰਨ ਵਾਲੇ ਨੇ ਧਮਕੀ ਦਿੱਤੀ ਕਿ ਉਹ ਉਨ੍ਹਾਂ ਨੂੰ ਗੋਲੀਆਂ ਨਾਲ ਨਹੀਂ ਬਲਕਿ ਟੁਕੜਿਆਂ ਵਿੱਚ ਮਾਰੇਗਾ।
ਸ਼ਹਿਨਾਜ ਗਿੱਲ ਦੇ ਪਿਤਾ ਨੂੰ ਧਮਕੀ ਦੇਣ ਵਾਲਾ ਨਿਕਲਿਆ ਪੁਰਾਣਾ ਗੰਨਮੈਨ…
October 10, 2022
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












