Home » ਟੀ ਪੁੱਕੀ ‘ਚ ਦੋ ਵਾਹਨਾਂ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ…
Home Page News • New Zealand Local News • NewZealand

ਟੀ ਪੁੱਕੀ ‘ਚ ਦੋ ਵਾਹਨਾਂ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਬੀਤੇ ਕੱਲ ਟੀ-ਪੁੱਕੀ ਵਿੱਚ ਹੋਏ ਇੱਕ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ । ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਸਟ੍ਰਾਂਗ ਰੋਡ ਅਤੇ ਟੀ ਪੁੱਕੀ ਹਾਈਵੇਅ ਦੇ ਚੌਰਾਹੇ ‘ਤੇ ਦੋ ਵਾਹਨਾਂ ਦੀ ਟੱਕਰ ਸ਼ਾਮ 5:50 ਵਜੇ ਦੇ ਕਰੀਬ ਹੋਈ।ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਇੱਕ ਹੋਰ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਹੈ।