ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਆਕਲੈਂਡ ਦੇ ਮਾਊਂਟ ਵੈਲਿੰਗਟਨ ਵਿੱਚ ਸਥਿਤ ਇੱਕ ਅੰਤਿਮ-ਸੰਸਕਾਰ ਘਰ ਵਿੱਚ ਰਾਤ ਲੱਗੀ ਅੱਗ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।ਬੀਤੀ ਰਾਤ ਐਲਰਸਲੀ-ਪਨਮੂਰੇ ਹਾਈਵੇ ‘ਤੇ ਅਰੋਹਾ ਫਿਊਨਲ ਹੋਮ ‘ਚ ਲੱਗੀ ਅੱਗ ਸਬੰਧੀ ਐਮਰਜੈਂਸੀ ਸੇਵਾਵਾਂ ਨੂੰ ਬੁਲਾਇਆ ਗਿਆ ਸੀ।ਡਿਟੈਕਟਿਵ ਸੀਨੀਅਰ ਸਾਰਜੈਂਟ ਸਕਾਟ ਆਰਮਸਟ੍ਰਾਂਗ ਨੇ ਇਕ ਅਖਬਾਰ ਨੂੰ ਦਿੱਤੇ ਬਿਆਨ ਵਿੱਚ ਕਿਹਾ, ਅੱਗ ਦੇ ਆਲੇ ਦੁਆਲੇ ਦੇ ਹਾਲਾਤਾਂ ਨੂੰ “ਸ਼ੱਕੀ” ਮੰਨਿਆ ਜਾ ਰਿਹਾ ਹੈ।ਉਹਨਾਂ ਕਿਹਾ ਕਿ ਜਾਂਚ ਚੱਲ ਰਹੀ ਹੈ
ਮਾਊਂਟ ਵੈਲਿੰਗਟਨ ‘ਚ ਫਿਊਨਰਲ ਹੋਮ ਨੂੰ ਲੱਗੀ ਅੱਗ,ਮਾਮਲਾ ਸ਼ੱਕੀ ਪੁਲਿਸ ਕਰ ਰਹੀ ਹੈ ਜਾਂਚ…
October 18, 2022
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












