Home » ਮਾਂਗਾਵੇਕਾ ਵਿੱਚ ਦੋ ਕਾਰਾਂ ਦੀ ਟੱਕਰ ‘ਚ ਜ਼ਖਮੀ ਵਿਅਕਤੀ ਦੀ ਮੌਤ…
Home Page News • New Zealand Local News • NewZealand

ਮਾਂਗਾਵੇਕਾ ਵਿੱਚ ਦੋ ਕਾਰਾਂ ਦੀ ਟੱਕਰ ‘ਚ ਜ਼ਖਮੀ ਵਿਅਕਤੀ ਦੀ ਮੌਤ…

Spread the news

ਆਕਲੈਂਡ(ਬਲਜਿੰਦਰ ਸਿੰਘ) ਮਾਂਗਾਵੇਕਾ ਵਿੱਚ ਦੋ ਕਾਰ ਦੇ ਹੋਏ ਹਾਦਸੇ ਵਿੱਚ ਜ਼ਖਮੀ ਇੱਕ ਵਿਅਕਤੀ ਦੀ ਬੀਤੇ ਕੱਲ ਹਸਪਤਾਲ ਵਿੱਚ ਮੌਤ ਹੋ ਗਈ ਵਿਅਕਤੀ ਨੂੰ 14 ਅਕਤੂਬਰ ਨੂੰ ਸਟੇਟ ਹਾਈਵੇਅ 1 ‘ਤੇ ਦੋ ਕਾਰਾਂ ਦੀ ਟੱਕਰ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਤੋਂ ਬਾਅਦ ਵੈਲਿੰਗਟਨ ਹਸਪਤਾਲ ਲਿਜਾਇਆ ਗਿਆ ਸੀ।ਪੁਲਿਸ ਦੇ ਇੱਕ ਬਿਆਨ ਅਨੁਸਾਰ, 20 ਅਕਤੂਬਰ ਨੂੰ ਇਲਾਜ ਅਧੀਨ ਮੌਤ ਹੋ ਗਈ।