Home » ਗਿਸਬੋਰਨ ਨੇੜੇ ਹੋਏ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ…
Home Page News • New Zealand Local News • NewZealand

ਗਿਸਬੋਰਨ ਨੇੜੇ ਹੋਏ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ…

Spread the news

ਆਕਲੈਂਡ(ਬਲਜਿੰਦਰ ਸਿੰਘ)ਕੱਲ੍ਹ ਗਿਸਬੋਰਨ ਦੇ ਨੇੜੇ ਟੇ ਕਾਰਕਾ ਵਿੱਚ ਇੱਕ ਹਾਦਸੇ ਦੇ ਬਾਅਦ ਇੱਕ ਵਿਅਕਤੀ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਇਹ ਹਾਦਸਾ ਮਤਵਾਈ ਰੋਡ ‘ਤੇ ਦੋ ਵਾਹਨਾਂ ਵਿਚਾਲੇ ਹੋਇਆ।ਹਾਦਸੇ ਤੋਂ ਬਾਅਦ ਚਾਰ ਲੋਕਾਂ ਨੂੰ ਗੰਭੀਰ ਸੱਟਾਂ ਨਾਲ ਹਸਪਤਾਲ ਲਿਜਾਇਆ ਗਿਆ।ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਕੱਲ੍ਹ ਕੁਝ ਸਮੇਂ ਲਈ ਬੰਦ ਹੋਣ ਤੋਂ ਬਾਅਦ Matawai Rd ਹੁਣ ਦੁਬਾਰਾ ਖੁੱਲ੍ਹ ਗਿਆ ਹੈ।