Home » ਵੇਮਾਊਥ ‘ਚ ਵਾਪਰੀ ਗੋਲੀਬਾਰੀ ਦੀ ਘਟਨਾ,ਇੱਕ ਵਿਅਕਤੀ ਗੰਭੀਰ ਜ਼ਖਮੀ…
Home Page News New Zealand Local News NewZealand

ਵੇਮਾਊਥ ‘ਚ ਵਾਪਰੀ ਗੋਲੀਬਾਰੀ ਦੀ ਘਟਨਾ,ਇੱਕ ਵਿਅਕਤੀ ਗੰਭੀਰ ਜ਼ਖਮੀ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਦੱਖਣੀ ਆਕਲੈਂਡ ਦੇ ਵੇਮਾਊਥ ਵਿੱਚ ਵਾਪਰੀ ਗੋਲੀਬਾਰੀ ਦੀ ਘਟਨਾ ਤੋ ਬਾਅਦ ਇੱਕ ਵਿਅਕਤੀ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਦੀ ਖਬਰ ਹੈ।ਪੁਲਿਸ ਨੇ ਦੱਸਿਆ ਕਿ ਐਮਰਜੈਂਸੀ ਸੇਵਾਵਾਂ ਨੂੰ ਬੀਤੀ ਰਾਤ ਕਰੀਬ 10.10 ਵਜੇ ਰਿਹਾਇਸ਼ੀ ਜਾਇਦਾਦ ‘ਤੇ ਬੁਲਾਇਆ ਗਿਆ ਸੀ।ਪੁਲਿਸ ਦੇ ਅਨੁਸਾਰ ਇੱਕ ਵਿਅਕਤੀ ਨੂੰ ਜਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ।
ਪੁਲਿਸ ਵੱਲੋਂ ਦੋਸ਼ੀ ਦਾ ਪਤਾ ਲਗਾਉਣ ਅਤੇ ਘਟਨਾ ਦੇ ਹਾਲਾਤ ਦਾ ਪਤਾ ਲਗਾਉਣ ਲਈ ਪੁੱਛਗਿੱਛ ਜਾਰੀ ਹੈ।