ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਪੁਲਿਸ ਨੇ ਬੀਤੀ ਰਾਤ ਉਟਾਰਾ ਵਿੱਚ ਹਿੱਟ ਐਂਡ ਰਨ ਦੀ ਘਟਨਾ ਵਿੱਚ ਸ਼ਾਮਲ ਵਾਹਨ ਦਾ ਪਤਾ ਲਗਾਉਣ ਲਈ ਜਨਤਾ ਦੀ ਸਹਾਇਤਾ ਦੀ ਮੰਗ ਕੀਤੀ ਹੈ।ਰਾਤ ਕਰੀਬ 11.12 ਵਜੇ, Cobham Crescent. ‘ਤੇ ਇਕ 16 ਸਾਲਾ ਲੜਕੀ ਨੂੰ ਇਕ ਕਾਰ ਨੇ ਟੱਕਰ ਮਾਰ ਦਿੱਤੀ ਜਦੋਂ ਉਹ ਆਪਣੇ ਘਰ ਤੋਂ ਬਾਹਰ ਨਿਕਲ ਰਹੀ ਸੀ।ਇਸ ਤੋਂ ਬਾਅਦ ਕਾਰ ਚਾਲਕ ਉਸ ਦੀ ਜਾਂਚ ਮੌਕੇ ਤੋ ਫ਼ਰਾਰ ਹੋ ਗਿਆ।ਲੜਕੀ ਨੂੰ ਗੰਭੀਰ ਸੱਟਾਂ ਨਾਲ ਹਸਪਤਾਲ ਲਿਜਾਇਆ ਗਿਆ।ਕਾਰ ਨੂੰ ਗ੍ਰੇ ਹੈਚਬੈਕ ਦੱਸਿਆ ਗਿਆ ਹੈ।ਪੁਲਿਸ ਨੇ ਜਨਤਾ ਨੂੰ ਅਪੀਲ ਕੀਤੀ ਹੈ ਜੇ ਕਿਸੇ ਵਿਅਕਤੀ ਕੋਲ ਵਾਹਨ ਅਤੇ ਡਰਾਈਵਰ ਦੀ ਪਛਾਣ ਸਬੰਧੀ ਕੋਈ ਜਾਣਕਾਰੀ ਹੋਵੇ ਤਾ ਪੁਲਿਸ ਨਾਲ 105 ਤੇ ਜੌਬ ਨੰਬਰ P052537740 ਦਾ ਹਵਾਲਾ ਦੇ ਕੇ ਸੰਪਰਕ ਕੀਤੀ ਜਾ ਸਕਦਾ ਹੈ ਅਤੇ 0800 555 111 ‘ਤੇ ਕ੍ਰਾਈਮ ਸਟੌਪਰਸ ਦੁਆਰਾ ਗੁਮਨਾਮ ਤੌਰ ‘ਤੇ ਵੀ ਜਾਣਕਾਰੀ ਪ੍ਰਦਾਨ ਕੀਤੀ ਜਾ ਸਕਦੀ ਹੈ।
ਉਟਾਰਾ ‘ਚ ਹਿੱਟ ਐਂਡ ਰਨ ਦੀ ਘਟਨਾ ਵਿੱਚ 16 ਸਾਲਾ ਲੜਕੀ ਗੰਭੀਰ ਜਖਮੀ,ਪੁਲਿਸ ਕਰ ਰਹੀ ਹੈ ਗੱਡੀ ਦੀ ਭਾਲ…
November 9, 2022
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












